ਪੜਚੋਲ ਕਰੋ

ਕਾਂਗਰਸ ਦੇ ਕਾਟੋ-ਕਲੇਸ਼ ਨਾਲ ਪੰਜਾਬ ਦੇ ਹਿੱਤਾਂ ਦਾ ਹੋ ਰਿਹਾ ਨੁਕਸਾਨ, 'ਆਪ' ਨੇ ਦੱਸਿਆ ਸੂਬੇ ਦੀ ਬਦਕਿਸਮਤੀ 

ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦਾ ਜਿਹੜਾ ਧੜਾ ਅੱਜ 'ਪੰਜਾਬ' ਦੀ ਵਕਾਲਤ ਕਰਦਾ ਹੋਇਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ 'ਤੇ ਜੋ ਗੰਭੀਰ ਦੋਸ਼ ਲਗਾ ਰਿਹਾ ਹੈ, ਉਹ ਬਿਲਕੁਲ ਸਹੀ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਸੱਤਾਧਾਰੀ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਨੂੰ  ਸੂਬੇ ਅਤੇ ਸੂਬੇ ਦੇ ਲੋਕਾਂ ਦੀ ਬਦਕਿਸਮਤੀ ਕਰਾਰ ਦਿੰਦੇ ਹੋਏ ਕਿਹਾ ਕਿ ਕੈਪਟਨ ਅਤੇ ਕਾਂਗਰਸੀਆਂ ਦਾ ਇੱਕੋ- ਇੱਕੋ ਟੀਚਾ ਕੁਰਸੀ ਸੀ। ਸਾਲ 2017 'ਚ ਵੱਡੇ- ਵੱਡੇ ਲਿਖਤੀ ਲਾਰਿਆਂ ਨਾਲ ਪਹਿਲਾਂ ਇਹ ਕੁਰਸੀ ਲੁੱਟੀ ਅਤੇ ਹੁਣ ਇਸ ਕੁਰਸੀ ਲਈ ਆਪਸ 'ਚ ਲੜ ਹੋ ਰਹੇ ਹਨ। ਜਿਸ ਕਾਰਨ ਨੁਕਸਾਨ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦਾ ਹੋ ਰਿਹਾ ਹੈ ਕਿਉਂਕਿ ਕਾਂਗਰਸ ਪਾਰਟੀ ਪੰਜਾਬ ਦੀ ਸੱਤਾ ਵਿੱਚ ਹੈ।

ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦਾ ਜਿਹੜਾ ਧੜਾ ਅੱਜ 'ਪੰਜਾਬ' ਦੀ ਵਕਾਲਤ ਕਰਦਾ ਹੋਇਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ 'ਤੇ ਜੋ ਗੰਭੀਰ ਦੋਸ਼ ਲਗਾ ਰਿਹਾ ਹੈ, ਉਹ ਬਿਲਕੁਲ ਸਹੀ ਹਨ। ਅਰਥਾਤ ਇਹ ਕਾਂਗਰਸੀ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਸਾਢੇ 4 ਸਾਲ ਤੋਂ ਕੈਪਟਨ ਸਰਕਾਰ 'ਤੇ ਬਾਦਲਾਂ ਅਤੇ ਮੋਦੀ ਨਾਲ ਰਲੇ ਹੋਣ ਬਾਰੇ ਲਾਏ ਜਾਂਦੇ ਗੰਭੀਰ ਇਲਜ਼ਾਮਾਂ ਦੀ ਪੁਸ਼ਟੀ ਕਰਦੇ ਹਨ। 

ਉਨ੍ਹਾਂ ਕਿਹਾ ਪਰ ਅੱਜ ਸਾਢੇ ਚਾਰ ਸਾਲ ਬਾਅਦ 'ਆਪ' ਦੇ ਦੋਸ਼ਾਂ ਨੂੰ  ਸਿਰਫ਼ ਕੈਪਟਨ ਅਮਰਿੰਦਰ ਸਿੰਘ 'ਤੇ ਸੁੱਟ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਸੁੱਖੀ ਰੰਧਾਵਾ, ਚਰਨਜੀਤ ਸਿੰਘ ਚੰਨੀ, ਸੁੱਖ ਸਰਕਾਰੀਆ ਅਤੇ ਹੋਰ ਖ਼ੁਦ ਵੀ ਪਾਕ- ਪਵਿੱਤਰ ਨਹੀਂ ਹੋ ਜਾਂਦੇ। ਚੀਮਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਇਹ ਕਥਿਤ ਬਾਗ਼ੀ ਕਾਂਗਰਸੀ ਵੀ 'ਮਾਫ਼ੀਆ ਰਾਜ' ਦਾ ਹਿੱਸਾ ਰਹੇ ਹਨ। 

ਚੀਮਾ ਨੇ ਕਿਹਾ ਇਹ ਮੰਤਰੀ ਪੰਜਾਬ ਕੈਬਨਿਟ ਵੱਲੋਂ ਲਏ ਜਾਂਦੇ ਹਨ, ਹਰ ਚੰਗੇ- ਮਾੜੇ ਫ਼ੈਸਲੇ ਦੇ ਬਰਾਬਰ ਜ਼ਿੰਮੇਵਾਰ ਹਨ। ਜਦ ਵਿਧਾਇਕ ਅਤੇ ਵਜ਼ੀਰ ਦਾ ਮੂਕ ਰਹਿ ਕੇ ਜਾਂ ਮੁੱਖ ਰੂਪ 'ਚ ਵਕਾਲਤ ਕਰਦੇ ਰਹੇ ਹਨ ਤਾਂ ਉਹ ਸਰਕਾਰ ਦੀਆਂ ਨਾਕਾਮੀਆਂ ਨੂੰ ਕਿਸੇ ਇੱਕ ਵਿਅਕਤੀ ਜਾਂ ਧੜੇ ਉੱਤੇ ਨਹੀਂ ਪਾ ਸਕਦੇ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਸੂਬੇ ਦੇ ਸਰੋਤਾਂ ਅਤੇ ਲੋਕਾਂ ਦੀ ਕੀਤੀ ਗਈ ਅੰਨ੍ਹੀ ਲੁੱਟ ਦੇ ਭਾਈਵਾਲ ਰਹੇ ਕਾਂਗਰਸੀਆਂ ਨੂੰ  ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਹੇਜ ਆਉਂਦੀਆਂ ਵਿਧਾਨ ਸਭਾ ਚੋਣਾ ਨੇ ਜਗਾਇਆ ਹੈ ਕਿਉਂਕਿ ਲੋਕਾਂ ਨੇ ਸਵਾਲਾਂ ਦੀ ਝੜੀ ਲਗਾ ਦਿੱਤੀ ਹੈ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget