ਪੜਚੋਲ ਕਰੋ

ਪੰਜਾਬ 'ਚ ਸ਼ਰਾਬ ਮਾਫੀਆ 'ਤੇ ਸ਼ਿਕੰਜਾ, ਹੁਣ ਹੋਏਗੀ ਸਜ਼ਾ-ਏ-ਮੌਤ!

ਪੰਜਾਬ ਵਿੱਚ ਸ਼ਰਾਬ ਮਾਫੀਆ ਦੀ ਹੁਣ ਖੈਰ ਨਹੀਂ। ਜੇਕਰ ਜ਼ਹਿਰੀਲੀ ਸ਼ਰਾਬ ਨਾਲ ਕਿਸੇ ਦੀ ਮੌਤ ਹੁੰਦੀ ਹੈ ਤਾਂ ਮੌਤ ਦੀ ਸਜ਼ਾ ਤੱਕ ਹੋ ਸਕਦੀ ਹੈ। ਇਸ ਬਾਰੇ ਪੰਜਾਬ ਕੈਬਨਿਟ ਨੇ ਪੰਜਾਬ ਆਬਕਾਰੀ ਐਕਟ ’ਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਮਕਸਦ ਰਾਜ ਵਿੱਚ ਨਾਜਾਇਜ਼/ਗ਼ੈਰਕਾਨੂੰਨੀ ਤੇ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਨੂੰ ਖਤਮ ਕਰਨਾ ਹੈ।

ਚੰਡੀਗੜ੍ਹ: ਪੰਜਾਬ ਵਿੱਚ ਸ਼ਰਾਬ ਮਾਫੀਆ ਦੀ ਹੁਣ ਖੈਰ ਨਹੀਂ। ਜੇਕਰ ਜ਼ਹਿਰੀਲੀ ਸ਼ਰਾਬ ਨਾਲ ਕਿਸੇ ਦੀ ਮੌਤ ਹੁੰਦੀ ਹੈ ਤਾਂ ਮੌਤ ਦੀ ਸਜ਼ਾ ਤੱਕ ਹੋ ਸਕਦੀ ਹੈ। ਇਸ ਬਾਰੇ ਪੰਜਾਬ ਕੈਬਨਿਟ ਨੇ ਪੰਜਾਬ ਆਬਕਾਰੀ ਐਕਟ ’ਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਮਕਸਦ ਰਾਜ ਵਿੱਚ ਨਾਜਾਇਜ਼/ਗ਼ੈਰਕਾਨੂੰਨੀ ਤੇ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਨੂੰ ਖਤਮ ਕਰਨਾ ਹੈ।

ਪੰਜਾਬ ਕੈਬਨਿਟ ਨੇ ਪੰਜਾਬ ਆਬਕਾਰੀ ਐਕਟ, 1914 ’ਚ ਧਾਰਾ 61-ਏ ਦਰਜ ਕਰਨ ਤੇ ਧਾਰਾ 61 ਤੇ 63 ਵਿੱਚ ਸੋਧ ਕਰਨ ਦੀ ਫ਼ੈਸਲਾ ਲਿਆ ਹੈ। ਚਾਲੂ ਬਜਟ ਇਜਲਾਸ ਵਿੱਚ ਬਿੱਲ ਲਿਆਉਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਪੰਜਾਬ ਆਬਕਾਰੀ ਐਕਟ, 1914 ਵਿੱਚ ਇਸ ਦੀ ਉੱਪ ਧਾਰਾ (1) ਵਜੋਂ ਨਵੀਂ ਧਾਰਾ 61-ਏ ਸ਼ਾਮਲ ਕੀਤੀ ਗਈ ਹੈ। ਜੇਕਰ ਕਿਸੇ ਸ਼ਰਾਬ ਵਿੱਚ ਜ਼ਹਿਰੀਲਾ ਜਾਂ ਮਨੁੱਖੀ ਸਿਹਤ ਲਈ ਹਾਨੀਕਾਰਕ ਪਦਾਰਥ ਮਿਲਦਾ ਹੈ ਤਾਂ ਉਹ ਸ਼ਰਾਬ ਤਿਆਰ ਕਰਨ ਜਾਂ ਵੇਚਣ ਵਾਲਾ ਵਿਅਕਤੀ ਸਜ਼ਾ ਦਾ ਹੱਕਦਾਰ ਹੋਵੇਗਾ।

ਅਜਿਹੀ ਸ਼ਰਾਬ ਪੀਣ ਨਾਲ ਕਿਸੇ ਦੀ ਮੌਤ ਹੋਣ ਦੀ ਸੂਰਤ ’ਚ ਦੋਸ਼ੀ ਨੂੰ ਮੌਤ ਜਾਂ ਉਮਰ ਕੈਦ ਦੀ ਸਜ਼ਾ ਦੇਣ ਦੇ ਨਾਲ-ਨਾਲ 20 ਲੱਖ ਰੁਪਏ ਤੱਕ ਜੁਰਮਾਨਾ ਵੀ ਲਾਇਆ ਜਾ ਸਕੇਗਾ। ਕਿਸੇ ਹੋਰ ਗੰਭੀਰ ਨੁਕਸਾਨ ਦੀ ਸਥਿਤੀ ਵਿੱਚ ਦੋਸ਼ੀ ਨੂੰ ਇਕ ਸਾਲ ਤੱਕ ਦੀ ਕੈਦ ਤੇ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਲਾਇਆ ਜਾ ਸਕੇਗਾ। ਇਸ ਤਹਿਤ ਪੀੜਤਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਦੀ ਵਿਵਸਥਾ ਵੀ ਕੀਤੀ ਹੈ। ਜਿੱਥੇ ਸ਼ਰਾਬ ਇਕ ਲਾਇਸੈਂਸਸ਼ੁਦਾ ਠੇਕੇ ਤੋਂ ਵੇਚੀ ਜਾਂਦੀ ਹੈ ਤਾਂ ਇਸ ਸੈਕਸ਼ਨ ਤਹਿਤ ਮੁਆਵਜ਼ਾ ਦੇਣ ਦੀ ਜ਼ਿੰਮੇਵਾਰੀ ਲਾਇਸੈਂਸਧਾਰਕ ਦੀ ਹੋਵੇਗੀ। 

ਟਾਪ ਹੈਡਲਾਈਨ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ABP Sanjha Top 10, 15 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 14 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget