ਪੜਚੋਲ ਕਰੋ

ਪੰਜਾਬ 'ਚ ਵੀ ਕੋਰੋਨਾ ਵਾਇਰਸ ਦੀ ਦਹਿਸ਼ਤ, ਸਕੂਲਾਂ 'ਚ ਜਾਰੀ ਕੀਤੀ ਐਡਵਾਈਜ਼ਰੀ

ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਸਿਹਤ ਵਿਭਾਗ ਚੌਕਸ ਹੈ, ਉੱਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਆਪਣੇ ਸਕੂਲਾਂ 'ਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਐਡਵਾਈਜ਼ਰੀ ਤਹਿਤ ਜੇਕਰ ਕਿਸੇ ਬੱਚੇ ਨੂੰ ਖਾਂਸੀ, ਜ਼ੁਕਾਮ ਜਾਂ ਕੋਰੋਨਾ ਵਾਇਰਸ ਵਰਗੇ ਲੱਛਣ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਬਿਨਾਂ ਕਿਸੇ ਮੈਡੀਕਲ ਹਫ਼ਤੇ ਦੀ ਛੁੱਟੀ ਦੇ ਦਿੱਤੀ ਜਾਵੇਗੀ।

ਲੁਧਿਆਣਾ: ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਸਿਹਤ ਵਿਭਾਗ ਚੌਕਸ ਹੈ, ਉੱਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਆਪਣੇ ਸਕੂਲਾਂ 'ਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਐਡਵਾਈਜ਼ਰੀ ਤਹਿਤ ਜੇਕਰ ਕਿਸੇ ਬੱਚੇ ਨੂੰ ਖਾਂਸੀ, ਜ਼ੁਕਾਮ ਜਾਂ ਕੋਰੋਨਾ ਵਾਇਰਸ ਵਰਗੇ ਲੱਛਣ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਬਿਨਾਂ ਕਿਸੇ ਮੈਡੀਕਲ ਹਫ਼ਤੇ ਦੀ ਛੁੱਟੀ ਦੇ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਦੇ 'ਚ ਪ੍ਰਾਰਥਨਾ ਸਮੇਂ ਸਕੂਲੀ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ। ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਵਰਨਜੀਤ ਕੌਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਉਨ੍ਹਾਂ ਨੂੰ ਇਹ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜੇਕਰ ਕੋਰੋਨਾ ਵਾਇਰਸ ਵਰਗੇ ਲੱਛਣ ਵੇਖਣ ਨੂੰ ਮਿਲਦੇ ਹਨ ਤਾਂ ਉਨ੍ਹਾਂ ਨੂੰ ਬਿਨਾਂ ਕਿਸੇ ਮੈਡੀਕਲ ਇੱਕ ਹਫ਼ਤੇ ਦੀ ਛੁੱਟੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਰਥਨਾ ਸਮੇਂ ਵੀ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨਗੇ ਤਾਂ ਜੋ ਵਿਦਿਆਰਥੀ ਇਨ੍ਹਾਂ ਤੋਂ ਜਾਣੂ ਹੋ ਸਕਣ ਤੇ ਜੋ ਅਫਵਾਹਾਂ ਲਗਾਤਾਰ ਕੋਰੋਨਾ ਵਾਇਰਸ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਹਨ ਉਨ੍ਹਾਂ ਤੋਂ ਵੀ ਉਹ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਇਹ ਨਿਰਦੇਸ਼ ਪ੍ਰਾਇਮਰੀ ਤੇ ਸੈਕੰਡਰੀ ਸਾਰੇ ਹੀ ਸਰਕਾਰੀ ਸਕੂਲਾਂ ਲਈ ਹੋਏ ਨੇ ਇਸ ਤੋਂ ਇਲਾਵਾ ਨਿੱਜੀ ਸਕੂਲਾਂ ਨੂੰ ਵੀ ਇਸ ਸਬੰਧੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਲੁਧਿਆਣਾ ਜ਼ਿਲ੍ਹਾ ਸਿੱਖਿਆ ਅਫਸਰ ਨੇ ਵੀ ਕਿਹਾ ਕਿ ਜੇਕਰ ਕੋਈ ਨਿੱਜੀ ਸਕੂਲ ਇਨ੍ਹਾਂ ਪਾਲਣਾ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਵਿਭਾਗੀ ਕਾਰਵਾਈ ਵੀ ਹੋ ਸਕਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget