ਪੜਚੋਲ ਕਰੋ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਵੀ ਜਾਰੀ ਕਰ ਦਿੱਤੀ ਹੈ। ਮੰਗਲਵਾਰ ਨੂੰ 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ ਕੀਤੀ ਗਈ ਸੀ। ਚਾਰੇ ਜਮਾਤਾਂ ਦੀ ਪ੍ਰੀਖਿਆ ਦੀ ਡੇਟਸ਼ੀਟ ਬੋਰਡ ਦੀ ਵੈੱਬਸਾਈਟ ਉੱਤੇ ਉਪਲਬਧ ਹੈ। ਪ੍ਰੀਖਿਆ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ ਸਵਾ 12 ਵਜੇ ਤੱਕ ਰਹੇਗਾ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਵੀ ਜਾਰੀ ਕਰ ਦਿੱਤੀ ਹੈ। ਮੰਗਲਵਾਰ ਨੂੰ 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ ਕੀਤੀ ਗਈ ਸੀ। ਚਾਰੇ ਜਮਾਤਾਂ ਦੀ ਪ੍ਰੀਖਿਆ ਦੀ ਡੇਟਸ਼ੀਟ ਬੋਰਡ ਦੀ ਵੈੱਬਸਾਈਟ ਉੱਤੇ ਉਪਲਬਧ ਹੈ। ਪ੍ਰੀਖਿਆ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ ਸਵਾ 12 ਵਜੇ ਤੱਕ ਰਹੇਗਾ। ਬੋਰਡ ਵੱਲੋਂ ਜਾਰੀ ਸੂਚਨਾ ਮੁਤਾਬਕ 8ਵੀਂ ਦੇ ਇਮਤਿਹਾਨ 22 ਮਾਰਚ ਤੋਂ ਸ਼ੁਰੂ ਹੋ ਕੇ 7 ਅਪ੍ਰੈਲ ਤੱਕ ਚੱਲਣਗੇ। ਪੰਜਵੀਂ ਜਮਾਤ ਦੀ ਪ੍ਰੀਖਿਆ 16 ਮਾਰਚ ਤੋਂ ਸ਼ੁਰੂ ਹੋ ਕੇ 23 ਮਾਰਚ ਤੱਕ ਚੱਲੇਗੀ। ਪੰਜਵੀਂ ਜਮਾਤ ਦੇ ਪ੍ਰੈਕਟੀਕਲ 24 ਤੋਂ 27 ਮਾਰਚ ਤੱਕ ਹੋਣਗੇ। ਅੱਠਵੀਂ ਜਮਾਤ ਦੇ ਪ੍ਰੈਕਟੀਕਲ 8 ਅਪ੍ਰੈਲ ਤੋਂ ਲੈ ਕੇ 19 ਅਪ੍ਰੈਲ ਤੱਕ ਸਕੂਲ ਪੱਧਰ ਉੱਤੇ ਹੀ ਕਰਵਾਏ ਜਾਣਗੇ। ਦੋਵੇਂ ਬੋਰਡ ਪ੍ਰੀਖਿਆਵਾਂ ਸਵੇਰ ਦੀ ਸ਼ਿਫ਼ਟ ’ਚ ਹੀ ਹੋਣਗੀਆਂ। ਪੇਪਰ ਲਈ ਤਿੰਨ ਘੰਟੇ ਦਾ ਸਮਾਂ ਮਿਲੇਗਾ। 15 ਮਿੰਟ OMR ਸ਼ੀਟ ਭਰਨ ਤੇ ਪੇਪਰ ਪੜ੍ਹਨ ਲਈ ਮਿਲਣਗੇ। ਦਿਵਯਾਂਗ ਵਿਦਿਆਰਥੀਆਂ ਨੂੰ ਹਰ ਘੰਟੇ ਬਾਅਦ 20 ਮਿੰਟ ਵਾਧੂ ਦਿੱਤੇ ਜਾਣਗੇ। ਪ੍ਰੀਖਿਆ ਨਾਲ ਜੁੜੀ ਅਧਿਕਾਰਤ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਉੱਤੇ ਉਪਲਬਧ ਹੈ। 5ਵੀਂ ਦੀ ਡੇਟਸ਼ੀਟ 16 ਮਾਰਚ-ਪਹਿਲੀ ਪੰਜਾਬੀ ਭਾਸ਼ਾ, ਹਿੰਦੀ ਤੇ ਉਰਦੂ 17 ਮਾਰਚ-ਅੰਗ੍ਰੇਜ਼ੀ 18 ਮਾਰਚ-ਦੂਜੀ ਭਾਸ਼ਾ ਪੰਜਾਬੀ, ਹਿੰਦੀ ਤੇ ਉਰਦੂ 19 ਮਾਰਚ-ਵਾਤਾਵਰਣ ਸਿੱਖਿਆ 20 ਮਾਰਚ-ਗਣਿਤ 23 ਮਾਰਚ -ਸਵਾਗਤ ਜ਼ਿੰਦਗੀ ਸਾਵਧਾਨ! ਕੋਰੋਨਾ ਵੈਕਸੀਨ ਦੇ ਨਾਂ 'ਤੇ ਤੁਹਾਡੇ ਮੋਬਾਈਲ 'ਤੇ ਆਇਆ ਕੋਈ ਲਿੰਕ? ਕਲਿੱਕ ਕਰਦਿਆਂ ਹੀ ਹੋ ਜਾਏਗਾ ਖਾਤਾ ਖਾਲੀ 8ਵੀਂ ਦੀ ਡੇਟਸ਼ੀਟ 22 ਮਾਰਚ-ਪਹਿਲੀ ਪੰਜਾਬੀ ਭਾਸ਼ਾ, ਹਿੰਦੀ, ਊਰਦੂ 23 ਮਾਰਚ-ਸਵਾਗਤ ਜ਼ਿੰਦਗੀ 25 ਮਾਰਚ-ਵਿਗਿਆਨ 26 ਮਾਰਚ-ਅੰਗ੍ਰੇਜ਼ੀ 30 ਮਾਰਚ-ਗਣਿਤ 1 ਅਪ੍ਰੈਲ-ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ 3 ਅਪ੍ਰੈਲ-ਸਿਹਤ ਤੇ ਸਰੀਰਕ ਸਿੱਖਿਆ 5 ਅਪ੍ਰੈਲ-ਸਮਾਜਕ ਵਿਗਿਆਨ 6 ਅਪ੍ਰੈਲ-ਕੰਪਿਊਟਰ ਸਾਇੰਸ 7 ਅਪ੍ਰੈਲ-ਚੋਣਵਾਂ ਵਿਸ਼ਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀਆਂ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀਆਂ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget