ਪੜਚੋਲ ਕਰੋ

ਕੈਨੇਡਾ ਦੀਆਂ ਹੱਦਾਂ ਸੀਲ ਹੋਣ 'ਤੇ ਪੰਜਾਬੀ ਵਿਦਿਆਰਥੀ ਔਖੇ, ਇੰਝ ਕੱਢੀ ਭੜਾਸ

ਕੋਰੋਨਾਵਾਈਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਕੈਨੇਡੀਅਨ ਸਰਕਾਰ ਵੱਲੋਂ ਗੈਰ ਨਾਗਰਿਕਾਂ 'ਤੇ ਯਾਤਰਾ ਪਾਬੰਦੀਆਂ ਨੇ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ੀ ਜਾਣ ਦੇ ਸੁਫਨੇ ਨੂੰ ਢਾਹ ਲਾਈ ਹੈ।

ਚੰਡੀਗੜ੍ਹ: ਕੋਰੋਨਾਵਾਈਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਕੈਨੇਡੀਅਨ ਸਰਕਾਰ ਵੱਲੋਂ ਗੈਰ ਨਾਗਰਿਕਾਂ 'ਤੇ ਯਾਤਰਾ ਪਾਬੰਦੀਆਂ ਨੇ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ੀ ਜਾਣ ਦੇ ਸੁਫਨੇ ਨੂੰ ਢਾਹ ਲਾਈ ਹੈ। ਕੈਨੇਡੀਅਨ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਕਈ ਲੱਖਾਂ ਰੁਪਏ ਫੀਸ ਜਮ੍ਹਾਂ ਕਰਵਾਏ ਜਾਣ ਤੋਂ ਬਾਅਦ ਮਾਪੇ ਅਜੇ ਆਪਣੇ ਬੱਚਿਆਂ ਦੇ ਭਵਿੱਖ ਬਾਰੇ ਤੈਅ ਨਹੀਂ ਹਨ।

ਉਨ੍ਹਾਂ ਚੋਂ ਬਹੁਤਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਕਿ ਕੈਨੇਡੀਅਨ ਸਰਕਾਰ ਉਨ੍ਹਾਂ ਦੇ ਬੱਚਿਆਂ ਨੂੰ ਮੁੜ ਦਾਖਲੇ ਦੀ ਇਜਾਜ਼ਤ ਕਦੋਂ ਦੇਵੇਗੀ ਜਾਂ ਕੀ ਯੂਨੀਵਰਸਿਟੀਆਂ ਸੈਸ਼ਨ ਵਧਾਉਣਗੀਆਂ ਜਾਂ ਅਗਲੇ ਬੈਚ ‘ਚ ਵਿਦਿਆਰਥੀਆਂ ਨੂੰ ਸ਼ਾਮਲ ਕਰੇਗੀ।

ਲੁਧਿਆਣਾ ਦੇ ਨੀਰਜ ਗੌਤਮ ਨੇ ਕਿਹਾ, “ਮੇਰੇ ਬੇਟੇ ਨੇ ਬੀਬੀਏ ਵਿੱਚ ਇੱਕ ਕੈਨੇਡੀਅਨ ਯੂਨੀਵਰਸਿਟੀ ਵਿੱਚ ਦਾਖਲਾ ਲਿਆ ਸੀ, ਜਿੱਥੇ ਉਸ ਦਾ ਸੈਸ਼ਨ 6 ਅਪ੍ਰੈਲ ਨੂੰ ਸ਼ੁਰੂ ਹੋਣ ਵਾਲਾ ਹੈ। ਅਸੀਂ ਪਹਿਲਾਂ ਹੀ ਉਸ ਦੀ ਪਹਿਲੇ ਸਾਲ ਦੀ ਫੀਸ ਤੇ ਜੀਆਈਸੀ ਫੰਡਾਂ ‘ਤੇ 25 ਲੱਖ ਰੁਪਏ ਖ਼ਰਚ ਕਰ ਚੁੱਕੇ ਹਾਂ। ਫਲਾਈਟ ਰੱਦ ਹੋਣ ਤੋਂ ਬਾਅਦ ਕੱਲ੍ਹ ਸਾਨੂੰ ਯੂਨੀਵਰਸਿਟੀ ਤੋਂ ਇੱਕ ਮੇਲ ਮਿਲਿਆ, ਜਿਸ ਵਿੱਚ ਸਾਨੂੰ ਪੁੱਛਿਆ ਗਿਆ ਕਿ ਕੀ ਉਹ 1 ਅਪ੍ਰੈਲ ਨੂੰ ਇੱਕ ਕਾਉਂਸਲਿੰਗ ਸੈਸ਼ਨ ਵਿੱਚ ਸ਼ਾਮਲ ਹੋ ਸਕਣਗੇ ਜਾਂ ਨਹੀਂ, ਅਸੀਂ ਸੈਸ਼ਨ ਨੂੰ ਵਧਾਉਣ ਦੀ ਮੰਗ ਕੀਤੀ, ਪਰ ਅਜੇ ਤੱਕ ਯੂਨੀਵਰਸਿਟੀ ਨੇ ਕੋਈ ਜਵਾਬ ਨਹੀਂ ਮਿਲਿਆ। ਅਸੀਂ ਨਹੀਂ ਜਾਣਦੇ ਕਿ ਕੀ ਉਹ ਜਲਦੀ ਹੀ ਉੱਥੇ ਜਾ ਸਕੇਗਾ। ਇਸ ਤੋਂ ਇਲਾਵਾ ਕੈਨੇਡਾ ਲਈ ਸਿੱਧੀ ਉਡਾਣ ਸਾਡੇ ਨਾਲੋਂ ਲਗਪਗ ਦੁੱਗਣੀ ਕੀਮਤ ਦੇਵੇਗੀ।” ਜਲੰਧਰ ਨਿਵਾਸੀ ਉਮੇਸ਼ ਦਾਦਾ ਨੇ ਕਿਹਾ ਕਿ ਉਸ ਦਾ ਇੱਕ ਲੜਕਾ ਵਿਦਿਆਰਥੀ ਵੀਜ਼ਾ 'ਤੇ ਵੈਨਕੂਵਰ ਵਿੱਚ ਹੈ ਅਤੇ ਦੂਜਾ ਰਵਾਨਾ ਹੋਇਆ ਹੈ ਤੇ ਫਿਲਹਾਲ ਸਥਿਤੀ ਸਾਫ ਨਹੀ ਹੈ। ਉਸ ਨੇ ਅੱਗੇ ਕਿਹਾ, “ਮੇਰੇ ਵੱਡੇ ਬੇਟੇ ਨੂੰ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ। ਜਦੋਂ ਅਸੀਂ ਉਸ ਨੂੰ ਪੁੱਛਿਆ ਕਿ ਕੀ ਉਸਨੇ ਵਾਪਸ ਜਾਣ ਦੀ ਯੋਜਨਾ ਬਣਾਈ ਹੈ, ਤਾਂ ਉਸ ਨੇ ਕਿਹਾ ਕਿ ਵਾਪਸ ਕੈਨੇਡਾ ਜਾਣਾ ਇਸ ਸਥਿਤੀ ਵਿੱਚ ਮੁਸ਼ਕਲ ਹੋਏਗਾ।” ਅਲੋਕ ਮੱਕੜ, ਜਿਸਦੀ ਧੀ 2017 ਤੋਂ ਟੋਰਾਂਟੋ ਦੇ ਇੱਕ ਕਾਲਜ ਵਿੱਚ ਬੀਬੀਏ ਕਰ ਰਹੀ ਹੈ, ਵੀ ਚਿੰਤਤ ਹੈ। ਮੱਕੜ ਨੇ ਕਿਹਾ, “ਮੇਰੀ ਧੀ ਗੰਭੀਰ ਸਥਿਤੀ ਵਿੱਚ ਹੈ। ਉਸ ਦਾ ਵਿਦਿਆਰਥੀ ਵੀਜ਼ਾ 31 ਮਾਰਚ ਨੂੰ ਖਤਮ ਹੋਣ ਵਾਲਾ ਹੈ ਤੇ ਅਗਸਤ ‘ਚ ਉਹ ਅੰਤਮ ਪ੍ਰੀਖਿਆ ਲਈ ਆਨਲਾਈਨ ਦਵੇਗੀ ਹੈ। ਉਸਨੇ ਪਹਿਲਾਂ ਹੀ ਵੀਜ਼ਾ ਰਿਲੀਊਵਲ ਲਈ ਅਰਜ਼ੀ ਦਿੱਤੀ ਹੈ, ਜੋ ਕਿ ਉਸ ਨੂੰ ਅਜੇ ਤਕ ਪ੍ਰਾਪਤ ਨਹੀਂ ਹੋਇਆ। ਇਸ ਲਈ ਅਸੀਂ ਮੁਸ਼ਕਲ ‘ਚ ਹਾਂ ਅਤੇ ਉਸ ਦੇ ਭਵਿੱਖ ਬਾਰੇ ਕੋਈ ਯਕੀਨੀ ਨਹੀਂ ਹਾਂ।“

Education Loan Information:
Calculate Education Loan EMI

ਟਾਪ ਹੈਡਲਾਈਨ

Parminder Singh Jhota: ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Embed widget