ਪੜਚੋਲ ਕਰੋ

ਕੋਰੋਨਾ ਦੀਆਂ ਗ਼ਲਤ ਰਿਪੋਰਟਾਂ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ, ਕੋਰੋਨਾ ਜੰਗ 'ਚ ਪੰਜਾਬ ਦੂਜੇ ਸੂਬਿਆਂ ਦੀ ਵੀ ਕਰੇਗਾ ਮਦਦ

ਪੰਜਾਬ ਵਿੱਚ ਨਿੱਜੀ ਲੈਬਾਰਟਰੀਆਂ ਦੀਆਂ ਰਿਪੋਰਟਾਂ 'ਤੇ ਉੱਠ ਰਹੇ ਇਤਰਾਜ਼ਾਂ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਜੇਕਰ ਇਨ੍ਹਾਂ ਲੈਬਾਰਟਰੀਆਂ ਵੱਲੋਂ ਕੋਈ ਕੰਮ ਗਲਤ ਢੰਗ ਨਾਲ ਕੀਤਾ ਗਿਆ ਹੈ ਤਾਂ ਸਰਕਾਰ ਵੱਲੋਂ ਇਨ੍ਹਾਂ ਖਿਲਾਫ਼ ਕਾਨੂੰਨ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ: ਪੰਜਾਬ 'ਚ ਕਈ ਜ਼ਿਲ੍ਹਿਆਂ ਤੋਂ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਕੋਰੋਨਾ ਮਰੀਜ਼ਾਂ ਨੂੰ ਗਲਤ ਰਿਪੋਰਟ ਦੇ ਅਧਾਰ 'ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇੰਨਾ ਹੀ ਨਹੀਂ ਨਿੱਜੀ ਲੈਬਾਰਟਰੀਆਂ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਨਿੱਜੀ ਲੈਬਾਰਟਰੀਆਂ ਦੀਆਂ ਰਿਪੋਰਟਾਂ 'ਤੇ ਉੱਠ ਰਹੇ ਇਤਰਾਜ਼ਾਂ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਜੇਕਰ ਇਨ੍ਹਾਂ ਲੈਬਾਰਟਰੀਆਂ ਵੱਲੋਂ ਕੋਈ ਕੰਮ ਗਲਤ ਢੰਗ ਨਾਲ ਕੀਤਾ ਗਿਆ ਹੈ ਤਾਂ ਸਰਕਾਰ ਵੱਲੋਂ ਇਨ੍ਹਾਂ ਖਿਲਾਫ਼ ਕਾਨੂੰਨ ਕਾਰਵਾਈ ਕੀਤੀ ਜਾਵੇਗੀ। ਸੋਨੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਵਿੱਚ ਕੋਰੋਨਾਵਾਇਰਸ ਖਿਲਾਫ ਸਰਕਾਰ ਵੱਲੋਂ ਜੋ ਲੜਾਈ ਲੜੀ ਜਾ ਰਹੀ ਹੈ, ਉਸ ਵਿੱਚ ਟੈਸਟਿੰਗ ਬਹੁਤ ਮਹੱਤਵਪੂਰਨ ਹੈ ਤੇ ਸਰਕਾਰ ਵੱਲੋਂ ਟੈਸਟਿੰਗ ਵਧਾਉਣ ਵਾਲੇ ਪਾਸੇ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਓਪੀ ਸੋਨੀ ਨੇ ਕਿਹਾ ਪੰਜਾਬ ਦੇ ਵਿੱਚ ਲਗਾਤਾਰ ਕੋਰੋਨਾਵਾਇਰਸ ਦੇ ਸੈਂਪਲਾਂ ਦੀ ਟੈਸਟਿੰਗ ਵਧ ਰਹੀ ਹੈ ਤੇ ਪੰਜਾਬ ਸਰਕਾਰ ਨੇ ਹੁਣ ਲੁਧਿਆਣਾ, ਜਲੰਧਰ, ਮੁਹਾਲੀ ਵਿੱਚ ਦੋ ਥਾਵਾਂ 'ਤੇ ਹੋਰ ਨਵੀਆਂ ਲੈਬੋਰਟਰੀਆਂ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹੁਣ ਪੰਜਾਬ ਦੇ ਵਿੱਚ ਸੱਤ ਥਾਵਾਂ 'ਤੇ ਕੋਰੋਨਾਵਾਇਰਸ ਦੇ ਸੈਂਪਲਾਂ ਦੀ ਟੈਸਟਿੰਗ ਹੋਵੇਗੀ। ਕੋਰੋਨਾਵਾਇਰਸ ਦੇ ਟੈਸਟ ਲਈ ਚਾਰ ਹੋਰ ਲੈਬੋਰਟਰੀਆਂ ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਪਹਿਲਾਂ ਅੰਮ੍ਰਿਤਸਰ, ਫਰੀਦਕੋਟ ਤੇ ਪਟਿਆਲਾ 'ਚ ਹੀ ਟੈਸਟਿੰਗ ਹੋ ਰਹੀ ਸੀ। ਅਕਾਲੀ ਦਲ ਤੋਂ ਬਾਅਦ ਹੁਣ ਕਾਂਗਰਸ ਦਾ ਹੋਏਗਾ ਪਨਰਗਠਨ, ਜਾਣੋ ਕਿਸ-ਕਿਸ ਨੂੰ ਮਿਲਣਗੇ ਅਹੁਦੇ ਓਪੀ ਸੋਨੀ ਨੇ ਨਾਲ ਹੀ ਇਹ ਵੀ ਕਿਹਾ ਕਿ ਪੰਜਾਬ ਤੋਂ ਇਲਾਵਾ ਜੇਕਰ ਕਿਸੇ ਹੋਰ ਸੂਬੇ ਨੂੰ ਵੀ ਕੋਰੋਨਾਵਾਇਰਸ ਦੇ ਟੈਸਟਾਂ ਦੀ ਜ਼ਰੂਰਤ ਹੋਵੇਗੀ ਤਾਂ ਸਰਕਾਰ ਉਸ ਨੂੰ ਮਨ੍ਹਾ ਨਹੀਂ ਕਰੇਗੀ। ਅੰਮ੍ਰਿਤਸਰ ਸ਼ਹਿਰ ਦੇ ਵਿੱਚ ਵਧ ਰਹੇ ਕੇਸਾਂ 'ਤੇ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲਗਾਤਾਰ ਸਖਤ ਕਦਮ ਉਠਾਏ ਜਾ ਰਹੇ ਹਨ, ਪਰ ਲੋਕਾਂ ਨੂੰ ਵੀ ਇਸ ਨੂੰ ਸਮਝਣ ਦੀ ਜ਼ਰੂਰਤ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾਵਾਇਰਸ 'ਤੇ ਜਿੱਤ ਪਾਈ ਜਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਦੋ ਦਿਨ ਸ਼ਨੀਵਾਰ ਤੇ ਐਤਵਾਰ ਜੋ ਲੌਕਡਾਊਨ ਸਰਕਾਰ ਨੇ ਦੁਬਾਰਾ ਲਾਗੂ ਕੀਤਾ, ਉਸ ਦਾ ਅਸਰ ਵੀ ਦਿੱਖ ਰਿਹਾ ਹੈ ਕਿਉਂਕਿ ਲੋਕ ਘਰਾਂ 'ਚੋਂ ਘੱਟ ਨਿਕਲੇ। ਲੌਕਡਾਊਨ ਦੇ ਕਹਿਰ, ਹੁਣ ਮਾਪੇ ਸਰਕਾਰੀ ਸਕੂਲਾਂ 'ਚ ਦਾਖਲ ਕਰਾਉਣ ਲੱਗੇ ਬੱਚੇ, ਪ੍ਰਾਈਵੇਟ ਸਕੂਲਾਂ ਦੀ ਮਹਿੰਗੀ ਫੀਸ ਤੋਂ ਤੌਬਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾBhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ

ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ

Embed widget