ਪੜਚੋਲ ਕਰੋ

ਪੰਜਾਬ 'ਚ ਅਗਲੇ ਹਫਤੇ ਤੋਂ ਦੇਖਣ ਨੂੰ ਮਿਲੇਗੀ ਗੁਲਾਬੀ ਠੰਢ, ਦਿਨ-ਰਾਤ ਦੇ ਤਾਪਮਾਨ 'ਚ ਆਵੇਗੀ ਕਮੀ

ਇਸ ਵਾਰ ਸਰਦੀ ਜਲਦੀ ਆ ਸਕਦੀ ਹੈ। ਇਸ ਦਾ ਅੰਦਾਜ਼ਾ ਮੌਸਮ ਨੂੰ ਦੇਖ ਕੇ ਲਾਇਆ ਹੀ ਜਾ ਸਕਦਾ ਹੈ। ਇਸ ਦੇ ਕਈ ਕਾਰਨ ਹਨ। ਇੱਕ ਤਾਂ ਮਾਨਸੂਨ ਜਲਦੀ ਚਲਾ ਗਿਆ ਹੈ।

ਪਵਨਪ੍ਰੀਤ ਕੌਰ ਚੰਡੀਗੜ੍ਹ: ਇਸ ਵਾਰ ਸਰਦੀ ਜਲਦੀ ਆ ਸਕਦੀ ਹੈ। ਇਸ ਦਾ ਅੰਦਾਜ਼ਾ ਮੌਸਮ ਨੂੰ ਦੇਖ ਕੇ ਲਾਇਆ ਹੀ ਜਾ ਸਕਦਾ ਹੈ। ਇਸ ਦੇ ਕਈ ਕਾਰਨ ਹਨ। ਇੱਕ ਤਾਂ ਮਾਨਸੂਨ ਜਲਦੀ ਚਲਾ ਗਿਆ ਹੈ। ਮੀਂਹ ਵੀ ਜਲਦੀ ਖਤਮ ਹੋ ਗਿਆ। ਮੌਸਮ ਵਿਗਿਆਨੀਆਂ ਅਨੁਸਾਰ 15 ਅਕਤੂਬਰ ਤੋਂ ਪੰਜਾਬ ਵਿੱਚ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਕਮੀ ਆਵੇਗੀ। ਇਸ ਬਾਰੇ ਪੀਏਯੂ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਕੇਕੇ ਗਿੱਲ ਅਨੁਸਾਰ ਅਕਤੂਬਰ ਦੇ ਦੂਜੇ ਹਫ਼ਤੇ ਤੋਂ ਬਾਅਦ ਗੁਲਾਬੀ ਠੰਢ ਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ। ਮੰਗਲਵਾਰ ਤੋਂ ਹਵਾਵਾਂ ਦੀ ਦਿਸ਼ਾ ਬਦਲ ਗਈ ਹੈ। ਹੁਣ ਉੱਤਰੀ ਪੱਛਮੀ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਜਦੋਂ ਉੱਤਰ ਤੋਂ ਹਵਾਵਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਤਾਂ ਇਹ ਸਰਦੀਆਂ ਦੀ ਨਿਸ਼ਾਨੀ ਹੈ। ਦੂਜੇ ਦਿਨ ਅਤੇ ਰਾਤ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਹਾਥਰਸ ਗੈਂਗਰੇਪ ਮਗਰੋਂ ਵੀ ਨਹੀਂ ਸੁਧਰੀ ਯੂਪੀ ਪੁਲਿਸ, ਸਵੇਰੇ ਤੋਂ ਸ਼ਾਮ ਤੱਕ ਥਾਣੇ 'ਚ ਪੀੜਤਾ ਨੂੰ ਬਿਠਾ ਕੇ ਵੀ ਨਹੀਂ ਦਰਜ ਕੀਤੀ ਐਫਆਈਆਰ ਪਿਛਲੇ ਕੁਝ ਦਿਨਾਂ ਤੋਂ ਬੱਦਲ ਨਹੀਂ ਆ ਰਹੇ, ਜਿਸ ਕਾਰਨ ਮੌਸਮ ਸਾਫ ਹੈ। ਬੱਦਲਾਂ ਕਾਰਨ ਮੌਸਮ ਗਰਮ ਰਹਿੰਦਾ ਹੈ। ਹਾਲਾਂਕਿ, ਬੱਦਲ ਨਾ ਹੋਣ ਕਰਕੇ ਮੌਸਮ ਠੰਢਾ ਹੋ ਰਿਹਾ ਹੈ। ਸੰਭਾਵਨਾ ਹੈ ਕਿ ਸਰਦੀਆਂ ਦਾ ਮੌਸਮ 15 ਅਕਤੂਬਰ ਤੋਂ ਸ਼ੁਰੂ ਹੋ ਜਾਵੇਗਾ। ਲੋਕ ਗੁਲਾਬੀ ਠੰਢ ਮਹਿਸੂਸ ਕਰਨਾ ਸ਼ੁਰੂ ਕਰ ਦੇਣਗੇ, ਜਦਕਿ ਪਿਛਲੇ ਸਾਲਾਂ ਵਿੱਚ ਠੰਢ ਨਵੰਬਰ ਤੋਂ ਸ਼ੁਰੂ ਹੋ ਗਈ ਹੈ। ਠੰਢ ਦਾ ਮੌਸਮ ਹਾੜੀ ਦੀਆਂ ਫਸਲਾਂ ਲਈ ਬਹੁਤ ਮਹੱਤਵਪੂਰਨ ਹੈ। ਡਾ. ਗਿੱਲ ਅਨੁਸਾਰ ਇਸ ਵਾਰ ਠੰਢ ਜ਼ਿਆਦਾ ਸਮਾਂ ਰਹਿ ਸਕਦੀ ਹੈ। ਕੇਂਦਰ ਨੂੰ ਇਨਕਾਰ, ਕੈਪਟਨ ਨੂੰ ਲਲਕਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget