ਪੜਚੋਲ ਕਰੋ

Punjab Universities Opening: ਪੰਜਾਬ ਸਰਕਾਰ ਵਲੋਂ ਯੂਨੀਵਰਸਿਟੀਆਂ ਅਤੇ ਕਾਲਜ ਖੋਲ੍ਹਣ ਦਾ ਐਲਾਨ, ਇਸ ਦਿਨ ਤੋਂ ਸ਼ੁਰੂ ਕਲਾਸਾਂ

ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ 'ਚ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ 'ਚ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੋਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ 'ਚ ਰੱਖਦੇ ਹੋਏ ਆਫ-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ-ਲਾਈਨ ਮਾਧਿਅਮ ਰਾਹੀਂ ਹੀ ਕੰਡਰਕਟ ਕਰਵਾਈਆਂ ਜਾਣ।
ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ ਹੋਵੇਗੀ ਅਤੇ ਉਨ੍ਹਾਂ `ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ  ਯੂਨੀਵਰਸਿਟੀਆਂ ਅਤੇ ਕਾਲਜਾਂ 'ਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹਾਸਟਲ ਖੋਲ੍ਹੇ ਜਾਣ।
ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫਟੀ ਨੂੰ ਧਿਆਨ 'ਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ  ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਵਿਦਿਅਕ ਸੰਸਥਾਵਾਂ 'ਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ/ਪੂਰਨ ਰੂਪ ਵਿਚ ਖੋਲ੍ਹੇ ਜਾਣ।

Education Loan Information:
Calculate Education Loan EMI

ਟਾਪ ਹੈਡਲਾਈਨ

ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget