Breaking News LIVE: ਪੰਜਾਬ ਵਿਧਾਨ ਸਭਾ 'ਚ ਬੀਐਸਐਫ ਦਾ ਦਾਇਰਾ ਵਧਾਉਣ ਤੇ ਖੇਤੀ ਕਾਨੂੰਨਾਂ ਖਿਲਾਫ ਮਤਾ

Punjab Breaking News, 11 November 2021 LIVE Updates: ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਫੈਸਲੇ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਦਾ ਮਤਾ ਪੇਸ਼ ਕੀਤਾ ਹੈ।

abp sanjha Last Updated: 11 Nov 2021 12:41 PM

ਪਿਛੋਕੜ

Punjab Breaking News, 11 November 2021 LIVE Updates: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ। ਅੱਜ ਸਦਨ ਵਿੱਚ ਅਹਿਮ ਬਿੱਲਾਂ ’ਤੇ ਮੋਹਰ ਲੱਗ ਸਕਦੀ...More

ਤਿੰਨ ਖੇਤੀ ਕਾਨੂੰਨਾਂ ਖਿਲਾਫ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਵੱਲੋਂ ਇਹ ਮਤਾ ਪੇਸ਼ ਕੀਤਾ ਗਿਆ।