News
News
ਟੀਵੀabp shortsABP ਸ਼ੌਰਟਸਵੀਡੀਓ
X

ਕੈਪਟਨ ਦੇ ਸਮਾਰਟਫੋਨ ਤੋਂ ਕੇਜਰੀਵਾਲ ਨੂੰ ਕਰੰਟ !

Share:

ਮੁਕਤਸਰ: ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟੋਫਨ ਦੇਣ ਦਾ ਵਾਅਦਾ 'ਆਪ' ਨੂੰ ਰਾਸ ਨਹੀਂ ਆਇਆ। ਪੰਜਾਬ ਦੌਰੇ 'ਤੇ  ਆਏ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁਕਤਸਰ ਦੇ ਗਿੱਦੜਬਾਹਾ 'ਚ ਰੈਲੀ ਦੌਰਾਨ ਕਿਹਾ ਕਿ ਕੈਪਟਨ ਦੀ ਪੰਜਾਬ ਦੇ ਨੌਜਵਾਨਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ। ਇੰਨਾ ਹੀ ਨਹੀਂ ਕੇਜਰੀਵਾਲ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਕੈਪਟਨ ਸਮਾਰਟਫੋਨ ਦੇ ਨਾਲ ਨੌਜਵਾਨਾਂ ਨੂੰ ਚਿੱਟਾ ਵੀ ਦੇਣਗੇ।

ਦਰਅਸਲ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ 55 ਲੱਖ ਨੌਜਵਾਨਾਂ ਨੂੰ ਸਮਾਰਟਫਨ ਦਿੱਤੇ ਜਾਣਗੇ, ਜਿਸ ਵਿੱਚ ਇੱਕ ਸਾਲ ਲਈ ਕਾਲਿੰਗ ਅਤੇ 3g ਡਾਟਾ ਮੁਫਤ ਮਿਲੇਗਾ। ਇਸ ਦੇ ਲਈ 30 ਨਵੰਬਰ ਤੱਕ ਨੌਜਵਾਨਾਂ ਨੂੰ ਕੈਪਟਨ ਸਮਾਰਟ ਕੁਨੈਕਟ ਵੈਬਸਾਈਟ 'ਤੇ ਰਜਿਸਟਰ ਕਰਨ ਲਈ ਕਿਹਾ ਗਿਆ ਹੈ।

Published at : 22 Nov 2016 11:31 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Operation CASO: ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੂਰੀ ਤਰਾਂ ਮੁਸਤੈਦ ਫਾਜ਼ਿਲਕਾ ਪੁਲਿਸ, ਜ਼ਿਲ੍ਹੇ ਭਰ 'ਚ ਚਲਾਇਆ ਗਿਆ ਓਪਰੇਸ਼ਨ CASO

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼

Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Trains cancelled: ਚੰਡੀਗੜ੍ਹ ਤੋਂ ਚੱਲਣ ਵਾਲੀਆਂ 6 ਟਰੇਨਾਂ ਰੱਦ, ਵੰਦੇ ਭਾਰਤ ਅਤੇ ਸ਼ਤਾਬਦੀ ਸਮੇਤ ਕਈ ਟਰੇਨਾਂ ਦੀ ਰਫਤਾਰ ਘੱਟ ਕਰਨ ਦੇ ਹੁਕਮ ਵੀ ਜਾਰੀ

ਪ੍ਰਮੁੱਖ ਖ਼ਬਰਾਂ

Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?