News
News
ਟੀਵੀabp shortsABP ਸ਼ੌਰਟਸਵੀਡੀਓ
X

ਡਿਪਟੀ ਸੀਐਮ ਦੇ ਹਲਕੇ 'ਚ ਇੱਕ ਤਰਫਾ ਇਸ਼ਕ ਦੀ ਤਬਾਹੀ

Share:
ਜਲਾਲਾਬਾਦ: ਇੱਕ ਵਿਦਿਆਰਥਣ ਇੱਕਤਰਫਾ ਇਸ਼ਕ ਦਾ ਸ਼ਿਕਾਰ ਹੋਈ ਹੈ। ਸਿਰਫਿਰੇ ਆਸ਼ਕ ਨੇ ਸਾਥੀ ਸਮੇਤ ਕੁੜੀ 'ਤੇ ਤੇਜ਼ਾਬ ਸੁੱਟ ਦਿੱਤਾ ਹੈ। ਖਬਰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਹਲਕੇ ਜਲਾਲਾਬਾਦ ਤੋਂ ਹੈ। ਇਸ ਤੇਜ਼ਾਬੀ ਹਮਲੇ 'ਚ ਕੁੜੀ ਬੁਰੀ ਤਰਾਂ ਝੁਲਸ ਗਈ ਹੈ। ਪੀੜਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਪੀੜਤ ਦੇ ਬਿਆਨ ਦੇ ਅਧਾਰ 'ਤੇ ਤੇਜ਼ਾਬ ਸੁੱਟਣ ਵਾਲੇ 2 ਲੜਕਿਆਂ ਖਿਲਾਫ ਮਾਮਲਾ ਦਰਜ ਕਰ ਗ੍ਰਿਫਤਾਰ ਕਰ ਲਿਆ ਹੈ।       ਜਾਣਕਾਰੀ ਮੁਤਾਬਕ ਜਲਾਲਾਬਾਦ ਦੇ ਡੀਏਵੀ ਕਾਲਜ ਦੀ ਬੀਏ-1 ਦੀ 19 ਸਾਲਾ ਵਿਦਿਆਰਥਣ ਅੱਜ ਸ਼ਾਮ ਟਿਊਸ਼ਨ ਪੜ੍ਹ ਕੇ ਘਰ ਜਾ ਰਹੀ ਸੀ। ਰਾਸਤੇ ਉਸ ਨੂੰ 2 ਬਾਈਕ ਸਵਾਰ ਮੁੰਡਿਆਂ ਨੇ ਘੇਰਿਆ ਤੇ ਅਚਾਨਕ ਹਮਲਾ ਕਰਦਿਆਂ ਉਸ 'ਤੇ ਤੇਜ਼ਾਬ ਸੁੱਟ ਦਿੱਤਾ। ਇਸ ਹਮਲੇ 'ਚ ਕੁੜੀ ਦਾ ਸਿਰ, ਕੰਨ ਤੇ ਪਿੱਠ ਬੁਰੀ ਤਰਾਂ ਝੁਲਸੇ ਗਏ ਹਨ। ਪੀੜਤ ਕੁੜੀ ਦੇ ਪਰਿਵਾਰ ਮੁਤਾਬਕ ਵਿੱਕੀ ਨਾਮ ਦਾ ਲੜਕਾ ਕਈ ਦਿਨਾਂ ਤੋਂ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਉਨ੍ਹਾਂ ਉਸ ਦੇ ਘਰ ਸ਼ਿਕਾਇਤ ਵੀ ਕੀਤੀ ਸੀ। ਪਰ ਉਹ ਲਗਾਤਾਰ ਕੁੜੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਅੱਜ ਵਿੱਕੀ ਨੇ ਹੀ ਆਪਣੇ ਇੱਕ ਸਾਥੀ ਸਮੇਤ ਕੁੜੀ' ਤੇ ਤੇਜ਼ਾਬ ਸੁੱਟਿਆ ਹੈ।       ਪੁਲਿਸ ਨੇ ਘਟਨਾ ਦੀ ਸ਼ਿਕਾਇਤ ਮਿਲਦਿਆਂ ਹੀ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਥੇੜੀ ਦੇਰ ਬਾਅਦ ਹੀ ਮੁਲਜ਼ਮ ਵਿੱਕੀ ਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਵਿੱਕੀ ਸੁਨਿਆਰੇ ਦਾ ਕੰਮ ਕਰਦਾ ਹੈ। ਉਸ ਦਾ ਦੂਸਰਾ ਸਾਥੀ ਸਾਗਰ ਹੈ। ਸਾਗਰ ਉਸ ਦੀ ਦੁਕਾਨ 'ਤੇ ਹੀ ਮੁਲਾਜ਼ਮ ਹੈ।
Published at : 12 Aug 2016 02:27 PM (IST) Tags: jalalabad sukhbir badal acid attack
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਜਗਜੀਤ ਸਿੰਘ ਡੱਲੇਵਾਲ ਨਾਲ ਖੜ੍ਹੀ ਪੰਜਾਬ ਸਰਕਾਰ, ਅਮਨ ਅਰੋੜਾ ਬੋਲੇ- ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀ ਮੰਗਾਂ ਨੂੰ ਮੰਨਣਾ ਚਾਹੀਦਾ

Punjab News: ਜਗਜੀਤ ਸਿੰਘ ਡੱਲੇਵਾਲ ਨਾਲ ਖੜ੍ਹੀ ਪੰਜਾਬ ਸਰਕਾਰ, ਅਮਨ ਅਰੋੜਾ ਬੋਲੇ- ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀ ਮੰਗਾਂ ਨੂੰ ਮੰਨਣਾ ਚਾਹੀਦਾ

Punjab News: ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ! ਇਹ ਕੰਮ ਜ਼ਰੂਰ ਕਰ ਲਓ

Punjab News: ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ! ਇਹ ਕੰਮ ਜ਼ਰੂਰ ਕਰ ਲਓ

Punjab News: ਵੈਟਰਨਰੀ ਪੌਲੀਕਲੀਨਿਕਾਂ ਲਈ ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ, ਪੰਜਾਬ ਨੂੰ ਮਿਲੇਗਾ ਫਾਇਦਾ

Punjab News: ਵੈਟਰਨਰੀ ਪੌਲੀਕਲੀਨਿਕਾਂ ਲਈ ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ, ਪੰਜਾਬ ਨੂੰ ਮਿਲੇਗਾ ਫਾਇਦਾ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Amritsar News: ਬੀਬੀ ਜਗੀਰ ਕੌਰ ਬਾਰੇ ਮੰਦੇ ਬੋਲ ਬੋਲਣ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਸੁਣਾਈ ਧਾਰਮਿਕ ਸਜ਼ਾ

Amritsar News: ਬੀਬੀ ਜਗੀਰ ਕੌਰ ਬਾਰੇ ਮੰਦੇ ਬੋਲ ਬੋਲਣ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਸੁਣਾਈ ਧਾਰਮਿਕ ਸਜ਼ਾ

ਪ੍ਰਮੁੱਖ ਖ਼ਬਰਾਂ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ

ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ