News
News
ਟੀਵੀabp shortsABP ਸ਼ੌਰਟਸਵੀਡੀਓ
X

ਬੈਂਸ ਭਰਾਵਾਂ ਦੇ ਫੈਸਲੇ 'ਤੇ ਪ੍ਰਗਟ ਦਾ ਸਟੈਂਡ

Share:
ਜਲੰਧਰ: ਅਵਾਜ-ਏ-ਪੰਜਾਬ ਫਰੰਟ ਤੋਂ ਵੱਖ ਹੋ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਨ ਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰਗਟ ਸਿੰਘ ਨੇ ਬੈਂਸ ਭਰਾਵਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਪਰ ਇਸ ਦੇ ਨਾਲ ਹੀ ਬਿਨਾਂ ਦੱਸੇ ਵੱਖ ਹੋਣ ਦੇ ਚੱਲਦੇ ਰੋਸ ਵੀ ਜਤਾਇਆ ਹੈ। ਪ੍ਰਗਟ ਸਿੰਘ ਨੇ ਕਿਹਾ ਕਿ 'ਜੇਕਰ ਦੱਸ ਕੇ ਚਲੇ ਜਾਂਦੇ ਤਾਂ ਚੰਗਾ ਹੁੰਦਾ, ਪਰ ਜੇ ਦੱਸ ਕੇ ਨਹੀਂ ਵੀ ਗਏ ਤਾਂ ਕੋਈ ਅਫਸੋਸ ਨਹੀਂ ਹੈ।' ਪ੍ਰਗਟ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਸੀਂ ਇਕੱਠੇ ਮਿਲ ਕੇ ਫਰੰਟ ਬਣਾਇਆ ਸੀ, ਬੈਂਸ ਚਲੇ ਗਏ, ਕੋਈ ਗੱਲ ਨਹੀ। ਕੱਲ੍ਹ ਮੈਂ ਦਿੱਲੀ 'ਚ ਨਵਜੋਤ ਸਿੱਧੂ ਨਾਲ ਮੀਟਿੰਗ ਕਰਨ ਮਗਰੋਂ ਆਪਣੇ ਬਾਰੇ ਕੁੱਝ ਕਹਾਂਗਾ। ਦਰਅਸਲ ਲੁਧਿਆਣਾ ਤੋਂ ਆਜ਼ਾਦ ਵਿਧਾਇਕ ਬੈਂਸ ਭਰਾਵਾਂ ਨੇ ਕੱਲ੍ਹ ਸਾਬਕਾ ਸਾਂਸਦ ਨਵਜੋਤ ਸਿੱਧੂ ਤੇ ਪ੍ਰਗਟ ਸਿੰਘ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰ ਲਿਆ ਹੈ। ‘ਆਪ’ ਨੇ ਬੈਂਸ ਭਰਾਵਾਂ ਨੂੰ ਪੰਜ ਸੀਟਾਂ ਦਿੱਤੀਆਂ ਹਨ। ਲੁਧਿਆਣਾ ਦੀਆਂ ਦੋ ਸੀਟਾਂ ‘ਤੇ ਬੈਂਸ ਭਰਾ ਖੁਦ ਚੋਣ ਲੜਨਗੇ ਜਦੋਂਕਿ ਤਿੰਨ ਹਾਰ ਸੀਟਾਂ ਤੋਂ ਉਨ੍ਹਾਂ ਦੇ ਹਮਾਇਤੀ ਚੋਣ ਲੜਨਗੇ। ਚੰਡੀਗੜ੍ਹ ਵਿੱਚ ‘ਆਪ’ ਲੀਡਰਾਂ ਤੇ ਬੈਂਸ ਭਰਾਵਾਂ ਦੀ ਸਾਂਝੀ ਪ੍ਰੈੱਸ ਕਾਨਫਰੰਸ ‘ਚ ਇਸ ਦਾ ਰਸਮੀ ਐਲਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਬੈਂਸ ਭਰਾਵਾਂ, ਨਵਜੋਤ ਸਿੰਘ ਸਿੱਧੂ ਤੇ ਪ੍ਰਗਟ ਸਿੰਘ ਨੇ ਆਵਾਜ-ਏ-ਪੰਜਾਬ ਫਰੰਟ ਬਣਾਇਆ ਸੀ ਪਰ ਇਹ ਫਰੰਟ ਚੋਣਾਂ ਤੋਂ ਪਹਿਲਾਂ ਹੀ ਖਿੱਲਰ ਗਿਆ ਹੈ। ਸੂਤਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਕਾਂਗਰਸ ਵਿੱਚ ਜਾ ਸਕਦੇ ਹਨ।
Published at : 22 Nov 2016 03:50 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Trains cancelled: ਚੰਡੀਗੜ੍ਹ ਤੋਂ ਚੱਲਣ ਵਾਲੀਆਂ 6 ਟਰੇਨਾਂ ਰੱਦ, ਵੰਦੇ ਭਾਰਤ ਅਤੇ ਸ਼ਤਾਬਦੀ ਸਮੇਤ ਕਈ ਟਰੇਨਾਂ ਦੀ ਰਫਤਾਰ ਘੱਟ ਕਰਨ ਦੇ ਹੁਕਮ ਵੀ ਜਾਰੀ

Trains cancelled: ਚੰਡੀਗੜ੍ਹ ਤੋਂ ਚੱਲਣ ਵਾਲੀਆਂ 6 ਟਰੇਨਾਂ ਰੱਦ, ਵੰਦੇ ਭਾਰਤ ਅਤੇ ਸ਼ਤਾਬਦੀ ਸਮੇਤ ਕਈ ਟਰੇਨਾਂ ਦੀ ਰਫਤਾਰ ਘੱਟ ਕਰਨ ਦੇ ਹੁਕਮ ਵੀ ਜਾਰੀ

Latest Breaking News Live 9 October 2024: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਸਰਬਸੰਮਤੀ ਨਾਲ ਚੁਣਿਆ ਗੈਂਗਸਟਰਦੇ ਪਿੰਡ ਦਾ ਸਰਪੰਚ ਦਲਵੀਰ ਕਾਹਲਵਾਂ

Latest Breaking News Live 9 October 2024: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਸਰਬਸੰਮਤੀ ਨਾਲ ਚੁਣਿਆ ਗੈਂਗਸਟਰਦੇ ਪਿੰਡ ਦਾ ਸਰਪੰਚ ਦਲਵੀਰ ਕਾਹਲਵਾਂ

Holiday: 15 ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ...ਦਫਤਰ, ਸਕੂਲ ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ

Holiday: 15 ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ...ਦਫਤਰ, ਸਕੂਲ ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ

ਪ੍ਰਮੁੱਖ ਖ਼ਬਰਾਂ

ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ

ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ

ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ

ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ

Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5 ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ

Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5  ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ