News
News
ਟੀਵੀabp shortsABP ਸ਼ੌਰਟਸਵੀਡੀਓ
X

ਸਰਬੱਤ ਖਾਲਸਾ ਦੇ ਜਥੇਦਾਰਾਂ ਵੱਲੋਂ ਵੱਡਾ ਐਲਾਨ

Share:
ਫਰੀਦਕੋਟ: ਸਰਬੱਤ ਖਾਲਸਾ ਵੱਲੋਂ ਐਲਾਨ ਕੀਤੇ ਜਥੇਦਾਰਾਂ ਨੇ 17 ਜੁਲਾਈ ਨੂੰ ਵੱਡਾ ਇਕੱਠ ਬੁਲਾਇਆ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨੂੰ ਲੈ ਕੇ ਬਠਿੰਡਾ ਦੇ ਭਗਤਾ ਭਾਈਕਾ ਤੋਂ ਬਰਗਾੜੀ ਤੱਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਰੋਸ ਮਾਰਚ 'ਚ ਸ਼ਾਮਲ ਹੋਣ ਵਾਲੇ ਸਿੱਖਾਂ ਨੂੰ ਕਾਲੀਆਂ ਪੱਗਾਂ ਬੰਨ ਕੇ ਆਉਣ ਦੀ ਅਪੀਲ ਕੀਤੀ ਗਈ ਹੈ।     ਜਥੇਦਾਰ ਭਾਈ ਧਿਆਨ ਸਿੰਘ ਮੰਡ ਸਮੇਤ ਪਹੁੰਚੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਸਿੱਖ ਲੀਡਰਾਂ ਮੁਤਾਬਕ ਸਿੱਖ ਵੱਡੀ ਗਿਣਤੀ 'ਚ ਕਾਲੀਆਂ ਪੱਗਾਂ ਬੰਨ੍ਹ ਕੇ ਬਠਿੰਡਾ ਜਿਲੇ ਦੇ ਭਗਤਾ ਭਾਈਕਾ 'ਚ ਇਕੱਠੇ ਹੋਣ। ਇੱਥੋਂ ਕਾਰਾਂ ਤੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਫਰੀਦਕੋਟ ਦੇ ਬਰਗਾੜੀ ਤੱਕ ਰੋਸ ਮਾਰਚ ਕੀਤਾ ਜਾਏਗਾ। ਸਿੱਖ ਲੀਡਰਾਂ ਨੇ ਮੰਗ ਕੀਤੀ ਹੈ ਕਿ ਮਲੇਰਕੋਟਲਾ ਬੇਅਦਬੀ ਕਾਂਡ 'ਚ ਗ੍ਰਿਫਤਾਰ ਮੁਲਜ਼ਮਾਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ 'ਚ ਵੀ ਪੁੱਛਗਿੱਛ ਕੀਤੀ ਜਾਵੇ।
Published at : 12 Jul 2016 11:26 AM (IST) Tags: bargari jathedar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਵਾਹਨ ਚਲਾਉਂਦੇ ਸਮੇਂ Mobile ’ਤੇ ਗੱਲ ਕਰਨਾ ਪਏਗਾ ਭਾਰੀ! 5 ਹਜ਼ਾਰ ਰੁਪਏ ਦਾ ਚਲਾਨ ਕੱਟਣ ਦਾ ਆਦੇਸ਼

Punjab News: ਪੰਜਾਬ ਦੀਆਂ ਤਹਿਸੀਲਾਂ 'ਚ ਹੋ ਰਿਹਾ 'ਗੋਰਖਧੰਦਾ' ? ਸਰਕਾਰ ਵੱਲੋਂ ਲਾਈ 'ਤੀਜੀ ਅੱਖ' 'ਤੇ ਵੀ ਪਾਇਆ 'ਪਰਦਾ' ! ਹੁਣ ਸਖ਼ਤ ਆਦੇਸ਼ ਹੋਏ ਜਾਰੀ

Patiala News: ਸਾਡਾ ਸਿਸਟਮ ਸਹੀ, ਡਾਕਟਰ ਨੇ ਹੱਲ ਲੱਭਣ ਦੀ ਬਜਾਏ ਬਣਾਉਣੀ ਸ਼ੁਰੂ ਕੀਤੀ ਵੀਡੀਓ, ਸਿਹਤ ਮੰਤਰੀ ਨੇ ਰਾਜਿੰਦਰਾ ਹਸਪਤਾਲ ਮਾਮਲੇ 'ਚ ਝਾੜਿਆ ਪੱਲਾ

Patiala News: ਰਾਜਿੰਦਰਾ ਹਸਪਤਾਲ 'ਚ ਆਪ੍ਰੇਸ਼ਨ ਦੌਰਾਨ ਗਈ ਲਾਈਟ, ਵੈਂਟੀਲੇਟਰ ਹੋਇਆ ਬੰਦ, ਮਰੀਜ਼ ਦੀ ਹੋ ਸਕਦੀ ਮੌਤ, ਡਾਕਟਰਾਂ ਨੇ ਜਾਰੀ ਕੀਤੀ ਵੀਡੀਓ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?

ਪ੍ਰਮੁੱਖ ਖ਼ਬਰਾਂ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ