News
News
ਟੀਵੀabp shortsABP ਸ਼ੌਰਟਸਵੀਡੀਓ
X

ਸਿੱਖ ਕਤਲੇਆਮ ਪੀੜਤਾਂ ਦਾ ਮੁੱਕਿਆ ਸਬਰ, ਆਰ-ਪਾਰ ਦੀ ਜੰਗ

Share:
ਲੁਧਿਆਣਾ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ 'ਤੇ ਢਿੱਲੀ ਕਾਰਵਾਈ ਕਰਨ ਵਾਲੀ ਅਫਸਰਸ਼ਾਹੀ ਖਿਲਾਫ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਪੰਜ ਦੰਗਾ ਪੀੜਤਾਂ ਮਰਨ ਵਰਤ 'ਤੇ ਬੈਠ ਗਈਆਂ ਹਨ। ਹਾਲਾਂਕਿ ਇਨ੍ਹਾਂ ਦੀ ਭੁੱਖ ਹੜਤਾਲ ਪਿਛਲੇ 4 ਦਿਨ ਤੋਂ ਚੱਲ ਰਹੀ ਹੈ। ਕੱਲ੍ਹ ਦੰਗਾ ਪੀੜਤਾਂ ਨੇ ਲੁਧਿਆਣਾ ਦੀ ਨਵੀਂ ਕਚਿਹਰੀ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕ ਧਮਕੀ ਦਿੰਦਿਆਂ ਕਿਹਾ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾਲ ਮੰਨੀਆ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਰੋਜ਼ਾਨਾ ਇੱਕ ਦੰਗਾ ਪੀੜਤ ਮਹਿਲਾ ਆਤਮਦਾਹ ਕਰੇਗੀ।
ਇਨਸਾਫ ਤੇ ਆਪਣੇ ਹੱਕਾਂ ਦੀ ਲੜਾਈ ਲਈ ਲੰਮੇ ਸਮੇਂ ਤੋਂ ਲੜਨ ਵਾਲੇ ਦੰਗਾ ਪੀੜਤਾਂ ਦਾ ਸਬਰ ਹੁਣ ਜਵਾਬ ਦੇ ਗਿਆ ਹੈ। ਇਨ੍ਹਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੁੰਦਿਆਂ ਦੇਖ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸਿੱਖ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਗੁਰਦੀਪ ਕੌਰ ਦੀ ਅਗਵਾਈ 'ਚ ਗੁਰਮੇਲ ਕੌਰ, ਭੁਪਿੰਦਰ ਕੌਰ, ਸੁਰਜੀਤ ਕੌਰ ਤੇ ਗੁਰਦੇਵ ਕੌਰ ਨੇ ਜਿਲ੍ਹੇ ਦੇ ਡੀਸੀ ਦਫਤਰ ਅੱਗੇ ਧਰਨਾ ਲਾ ਕੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।
ਦੰਗਾ ਪੀੜਤਾਂ ਨੇ ਕਿਹਾ ਕਿ ਸਿੱਖ ਕਤਲੇਆਮ ਨੂੰ ਤਕਰੀਬਨ 32 ਸਾਲ ਹੋ ਗਏ ਹਨ। ਪੰਜਾਬ-ਹਰਿਆਣਾ ਹਾਈਕੋਰਟ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਸਰਕਾਰ ਰਹਿਣ ਲਈ ਘਰ ਮੁਹੱਈਆ ਕਰਵਾਏ ਪਰ ਘਰ ਵੀ ਨਹੀਂ ਮਿਲੇ। ਸਰਕਾਰ ਨੇ ਨਾ ਤਾਂ ਦੰਗਾ ਪੀੜਤਾਂ ਨੂੰ ਨੌਕਰੀ ਦਿੱਤੀ ਹੈ ਤੇ ਨਾ ਹੀ ਰੁਜ਼ਗਾਰ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆ, ਇਹ ਪ੍ਰਦਰਸ਼ਨ ਇਸ ਤਰ੍ਹਾਂ ਹੀ ਜਾਰੀ ਰਹੇਗਾ।

Published at : 15 Sep 2016 03:34 PM (IST) Tags: anti sikh riots 1984 riots protest ludhiana Delhi
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sikh News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ! ਵਲਟੋਹਾ ਤੇ ਜਥੇਦਾਰ ਦੋਵੇਂ ਚਾਹੁੰਦੇ ਨੇ ਤਾਂ ਕਿਉਂ ਨਹੀਂ ਜਾਰੀ ਕੀਤੀ ਜਾ ਰਹੀ ਪੂਰੀ ਵੀਡੀਓ ?

Sikh News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ! ਵਲਟੋਹਾ ਤੇ ਜਥੇਦਾਰ ਦੋਵੇਂ ਚਾਹੁੰਦੇ ਨੇ ਤਾਂ ਕਿਉਂ ਨਹੀਂ ਜਾਰੀ ਕੀਤੀ ਜਾ ਰਹੀ ਪੂਰੀ ਵੀਡੀਓ ?

Farmers Protest: ਕਿਸਾਨ ਲੀਡਰ ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ, ਇਮਿਊਨਿਟੀ ਕਮਜ਼ੋਰ, ਇਨਫੈਕਸ਼ਨ ਦਾ ਖ਼ਤਰਾ

Farmers Protest: ਕਿਸਾਨ ਲੀਡਰ ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ, ਇਮਿਊਨਿਟੀ ਕਮਜ਼ੋਰ, ਇਨਫੈਕਸ਼ਨ ਦਾ ਖ਼ਤਰਾ

Sikh News: "ਗਿਆਨੀ ਹਰਪ੍ਰੀਤ ਸਿੰਘ ਦੇ ਹੱਕ 'ਚ ਹੋਇਆ "ਵਿਸ਼ਾਲ" ਇਕੱਠ, 63 ਲੋਕਾਂ ਨੇ ਕੀਤੀ ਸ਼ਮੂਲੀਅਤ", ਵਲਟੋਹਾ ਨੇ ਕਿਹਾ-ਇਸ ਤੋਂ ਵੱਧ ਤਾਂ.....

Sikh News:

Flight Ticket Rates: ਕ੍ਰਿਸਮਸ ਅਤੇ ਨਵੇਂ ਸਾਲ 'ਤੇ ਯਾਤਰੀਆਂ ਨੂੰ ਝਟਕਾ, ਮਹਿੰਗੀ ਹੋਣ ਲੱਗੀ Flight Ticket, ਜਾਣੋ ਨਵੇਂ ਰੇਟ

Flight Ticket Rates: ਕ੍ਰਿਸਮਸ ਅਤੇ ਨਵੇਂ ਸਾਲ 'ਤੇ ਯਾਤਰੀਆਂ ਨੂੰ ਝਟਕਾ, ਮਹਿੰਗੀ ਹੋਣ ਲੱਗੀ Flight Ticket, ਜਾਣੋ ਨਵੇਂ ਰੇਟ

Sikh News: ਐਸੀ ਕਿਹੜੀ ਤੋਪ ਜਥੇਦਾਰ 'ਤੇ ਬੀੜੀ, ਜਿਸ ਕਰਕੇ ਕਰਵਾਉਣੀ ਪਈ ਪਤਿਤ ਦੀ ਅਰਦਾਸ, ਵਲਟੋਹਾ ਨੇ ਪੁੱਛਿਆ ਸਵਾਲ, ਨਵੀਂ ਵੀਡੀਓ ਜਾਰੀ

Sikh News: ਐਸੀ ਕਿਹੜੀ ਤੋਪ ਜਥੇਦਾਰ 'ਤੇ ਬੀੜੀ, ਜਿਸ ਕਰਕੇ ਕਰਵਾਉਣੀ ਪਈ ਪਤਿਤ ਦੀ ਅਰਦਾਸ, ਵਲਟੋਹਾ ਨੇ ਪੁੱਛਿਆ ਸਵਾਲ, ਨਵੀਂ ਵੀਡੀਓ ਜਾਰੀ

ਪ੍ਰਮੁੱਖ ਖ਼ਬਰਾਂ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ

ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ

Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...

Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...