News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਸਜ਼ਾ-ਏ-ਮੌਤ ਵੀ ਨਾ ਲੈ ਸਕੀ ਗੁਰਦੀਪ ਸਿੰਘ ਦੀ ਜਾਨ

Share:
ਨਵੀਂ ਦਿੱਲੀ: ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਗੁਰਦੀਪ ਸਿੰਘ ਨੂੰ ਜੀਵਨ ਦਾਨ ਮਿਲ ਗਿਆ ਹੈ। ਭਾਰਤ ਸਰਕਾਰ ਦੇ ਦਖਲ ਤੋਂ ਬਾਅਦ ਉਸ ਦੀ ਸਜ਼ਾ-ਏ-ਮੌਤ ਇੱਕ ਵਾਰ ਟਾਲ ਦਿੱਤੀ ਗਈ ਹੈ। ਹਾਲਾਂਕਿ ਸਜ਼ਾ ਟਾਲਣ ਦਾ ਮਤਲਬ ਇਹ ਨਹੀਂ ਸਮਝਿਆ ਜਾ ਸਕਦਾ ਕਿ ਉਸ ਦੀ ਸਜ਼ਾ ਮਾਫ ਹੋ ਗਈ ਹੈ। ਫਿਲਹਾਲ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਮੁਤਾਬਕ ਸਰਕਾਰ ਵੱਲੋਂ ਉਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਗੁਰਦੀਪ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ 28 ਜੁਲਾਈ ਯਾਨਿ ਕੇ ਕੱਲ੍ਹ ਇੰਡੋਨੇਸ਼ੀਆ ‘ਚ ਗੋਲੀ ਮਾਰ ਕੇ ਮੌਤ ਦੀ ਸਜ਼ਾ ਦਿੱਤੀ ਜਾਣੀ ਸੀ।     48 ਸਾਲਾ ਗੁਰਦੀਪ ਸਿੰਘ ਜਲੰਧਰ ਜਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੂੰ 14 ਵਿਅਕਤੀਆਂ ਸਮੇਤ ਨਸ਼ਾ ਤਸਕਰੀ ਦੇ ਇਲਜ਼ਾਮਾ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਇੰਡੋਨੇਸ਼ੀਆ ਦੀ ਤਾਨਗੇਰਾਂਗ ਜ਼ਿਲ੍ਹਾ ਅਦਾਲਤ ਨਸ਼ਾ ਤਸਕਰੀ ਦੇ ਦੋਸ਼ ਸਾਬਤ ਹੋਣ ਤੋਂ ਬਾਅਦ ਇਹਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੋਈ ਹੈ। ਪਰ ਭਾਰਤ ਸਰਕਾਰ ਮੁਤਾਬਕ ਉਸ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।
Published at : 29 Jul 2016 03:53 AM (IST) Tags: drugs indonesia death sentence
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab farmers: ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਸਾਂਝਾ ਕੀਤਾ ਪਰਾਲੀ ਦਾ ਗਣਿਤ

Panchayat Elections: ਫਾਜ਼ਿਲਕਾ ਜ਼ਿਲ੍ਹੇ 'ਚ ਸਰਪੰਚ ਅਤੇ ਪੰਚ ਲਈ ਕੁੱਲ ਕਿੰਨੀਆਂ ਨਾਮਜ਼ਦਗੀਆਂ ਹੋਈਆਂ ਪ੍ਰਾਪਤ, ਪੜ੍ਹੋ ਵੇਰਵਾ

ਲੁਧਿਆਣਾ ਡੀ.ਸੀ ਅਤੇ ਐਸ.ਐਸ.ਪੀ ਨੇ ਕੀਤਾ ਪਿੰਡਾਂ ਦਾ ਦੌਰਾ; 'ਵਾਤਾਵਰਣ ਦੇ ਰੱਖਿਅਕਾਂ' ਨੂੰ ਕੀਤਾ ਸਨਮਾਨਿਤ

Punjab News: ਹੁਸ਼ਿਆਰਪੁਰ 'ਚ ਵੈਸ਼ਣੋ ਦੇਵੀ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 2 ਦੀ ਮੌਤ, ਕਈ ਜ਼ਖ਼ਮੀ

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ

ਪ੍ਰਮੁੱਖ ਖ਼ਬਰਾਂ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ