News
News
ਟੀਵੀabp shortsABP ਸ਼ੌਰਟਸਵੀਡੀਓ
X

ਅਕਾਲੀ ਦਲ ਵੱਲੋਂ ਉਮਦੀਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਅੱਜ

Share:
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਜਾਰੀ ਕੀਤੀ ਜਾ ਸਕਦੀ ਹੈ।  ਇਸ ਤੋਂ ਪਹਿਲਾਂ 16 ਨਵੰਬਰ ਨੂੰ ਅਕਾਲੀ ਦਲ ਨੇ ਆਪਣੇ 69 ਉਮੀਦਵਾਰਾਂ ਦੀ ਇੱਕ ਸੂਚੀ ਜਾਰੀ ਕੀਤੀ ਸੀ। ਹਾਲਾਂਕਿ ਪਹਿਲੀ ਸੂਚੀ 'ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਟਿਕਟ ਦਾ ਐਲਾਨ ਨਹੀਂ ਕੀਤਾ ਗਿਆ। ਫਿਲਹਾਲ ਅੱਜ ਆਉਣ ਵਾਲੀ ਦੂਜੀ ਸੂਚੀ 'ਚ ਮੁੱਖ ਮੰਤਰੀ ਬਾਦਲ ਤੇ ਸੁਖਬੀਰ ਬਾਦਲ ਦੀ ਟਿਕਟ ਦਾ ਐਲਾਨ ਹੋਵੇਗਾ ਜਾਂ ਨਹੀਂ, ਇਹ ਸਾਫ ਨਹੀਂ ਹੈ। ਅਕਾਲੀ ਦਲ ਵੱਲੋਂ ਜਾਰੀ ਕੀਤੀ ਜਾਣ ਵਾਲੀ ਦੂਜੀ ਸੂਚੀ 'ਚ ਸਭ ਦੀਆਂ ਨਜਰਾਂ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਟਿਕਟ 'ਤੇ ਬਣਿਆ ਹੋਇਆ ਹੈ। ਕਿਉਂਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ 'ਆਪ' ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਸੁਖਬੀਰ ਬਾਦਲ ਖਿਲਾਫ ਜਲਾਲਾਬਾਦ ਤੋਂ ਚੋਣ ਲੜਨਗੇ। ਹਾਲਾਂਕਿ ਜੇਕਰ ਸੁਖਬੀਰ ਆਪਣਾ ਹਲਕਾ ਬਦਲਦੇ ਹਨ ਤਾਂ ਭਗਵੰਤ ਮਾਨ ਦਾ ਵੀ ਹਲਕਾ ਬਦਲ ਦਿੱਤਾ ਜਾਵੇਗਾ। ਮਤਲਬ ਸਾਫ ਹੈ ਕਿ ਸੁਖਬੀਰ ਜਿੱਥੇ ਵੀ ਚੋਣ ਲੜਨਗੇ ਭਗਵੰਤ ਮਾਨ ਨੂੰ ਉਸੇ ਹੀ ਹਲਕੇ ਤੋਂ ਉਮੀਦਵਾਰ ਬਣਾਇਆ ਜਾਵੇਗਾ।
Published at : 26 Nov 2016 03:10 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਬਠਿੰਡਾ 'ਚ ਨਹਿਰ 'ਚੋ ਮਿਲੀ ਅਣਪਛਾਤੀ ਲੜਕੀ ਦੀ ਲਾਸ਼; ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ

ਬਠਿੰਡਾ 'ਚ ਨਹਿਰ 'ਚੋ ਮਿਲੀ ਅਣਪਛਾਤੀ ਲੜਕੀ ਦੀ ਲਾਸ਼; ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ

ਨਵੇਂ ਚੁਣੇ ਨੌਜਵਾਨ ਸਰਪੰਚ ਦੇ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਪੁਲਿਸ ਨੂੰ ਵੀ ਪੈ ਗਈਆਂ ਭਾਜੜਾਂ

ਨਵੇਂ ਚੁਣੇ ਨੌਜਵਾਨ ਸਰਪੰਚ ਦੇ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਪੁਲਿਸ ਨੂੰ ਵੀ ਪੈ ਗਈਆਂ ਭਾਜੜਾਂ

Punjab News: ਸੁਖਬੀਰ ਬਾਦਲ ਨੂੰ ਕਦੋਂ ਸੁਣਾਈ ਜਾਵੇਗੀ ਸਜ਼ਾ, ਅਕਾਲੀ ਲੀਡਰ ਨੇ ਜਥੇਦਾਰ ਨੂੰ ਕੀਤੀ ਆਹ ਅਪੀਲ

Punjab News: ਸੁਖਬੀਰ ਬਾਦਲ ਨੂੰ ਕਦੋਂ ਸੁਣਾਈ ਜਾਵੇਗੀ ਸਜ਼ਾ, ਅਕਾਲੀ ਲੀਡਰ ਨੇ ਜਥੇਦਾਰ ਨੂੰ ਕੀਤੀ ਆਹ ਅਪੀਲ

ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਕੀਤੇ ਜਾਣਗੇ ਸਥਾਪਤ

ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਕੀਤੇ ਜਾਣਗੇ ਸਥਾਪਤ

Panchayat Elections: ਬਿਨਾ ਚੋਣਾਂ ਕਮਿਸ਼ਨ ਪੰਜਾਬ ਦੇ ਇਸ ਪਿੰਡ 'ਚ ਪੈ ਗਈਆਂ ਵੋਟਾਂ, ਲੋਕਾਂ ਨੇ ਪੀਪੇ ਨੂੰ ਬਣਾਇਆ ਬੈਲਟ ਬਾਕਸ ਤੇ ਚੁਣ ਲਈ ਪੰਚਾਇਤ

Panchayat Elections: ਬਿਨਾ ਚੋਣਾਂ ਕਮਿਸ਼ਨ ਪੰਜਾਬ ਦੇ ਇਸ ਪਿੰਡ 'ਚ ਪੈ ਗਈਆਂ ਵੋਟਾਂ, ਲੋਕਾਂ ਨੇ ਪੀਪੇ ਨੂੰ ਬਣਾਇਆ ਬੈਲਟ ਬਾਕਸ ਤੇ ਚੁਣ ਲਈ ਪੰਚਾਇਤ

ਪ੍ਰਮੁੱਖ ਖ਼ਬਰਾਂ

Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ

Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ

Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 

Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 

Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ

Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ

ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ

ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ