News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

'ਆਪ' ਦੇ ਬਾਗੀਆਂ ਵੱਲੋਂ ਕੇਜਰੀਵਾਲ 'ਤੇ ਇਲਜ਼ਾਮਾਂ ਦੀ ਝੜੀ

Share:
ਚੰਡੀਗੜ੍ਹ: ਆਮ ਆਦਮੀ ਪਾਰਟੀ 'ਤੇ ਲੱਗ ਰਹੇ ਇਲਜ਼ਾਮਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਪਾਰਟੀ ਦੇ ਪੰਜਾਬ 'ਚ ਸਾਬਕਾ ਜੋਨਲ ਇੰਚਾਰਜ ਨੇ ਫਿਰ ਪਾਰਟੀ 'ਤੇ ਕਈ ਇਲਜ਼ਾਮ ਲਗਾਏ ਹਨ। ਸਾਬਕਾ ਜੋਨ ਇਚਾਰਜ ਗੁਰਿੰਦਰ ਬਾਜਵਾ ਨੇ ਕਿਹਾ ਕਿ ਜਿਹੜੇ ਵਰਕਰਾਂ ਨੇ ਦਿਨ ਰਾਤ ਮਿਹਨਤ ਕਰ ਕੇ ਪਾਰਟੀ ਨੂੰ ਪੰਜਾਬ 'ਚ ਉੱਪਰ ਚੁੱਕਿਆ, ਉਨ੍ਹਾਂ ਨੂੰ ਹੀ ਸਾਈਡ ਲਾਈਨ ਕਰ ਦਿੱਤਾ ਗਿਆ। ਇਲਜ਼ਾਮ ਲਗਾਇਆ ਗਿਆ ਕਿ ਕੇਜਰੀਵਾਲ ਦੀ ਕਹਿਣੀ ਤੇ ਕਰਨੀ 'ਚ ਕੋਹਾਂ ਦਾ ਫਰਕ ਹੈ।       ਚੰਡੀਗੜ੍ਹ 'ਚ ਇੱਕ ਪ੍ਰੈੱਸ ਕਾਨਫਰੰਸ ਕਰ 'ਆਪ' ਦੇ ਪੰਜਾਬ 'ਚ ਸਾਬਕਾ ਜੋਨ ਇੰਚਾਰ ਗੁਰਿੰਦਰ ਬਾਜਵਾ ਤੇ ਉਨ੍ਹਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਲੀਡਰਸ਼ਿਪ ਤੇ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲਿਆ। ਛੋਟੇਪੁਰ ਦਾ ਸਮਰਥਨ ਕਰਦਿਆਂ ਉਨ੍ਹਾਂ ਸਿੱਧੇ ਤੌਰ 'ਤੇ ਕੇਜਰੀਵਾਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ 'ਚ ਪਾਰਟੀ ਦਾ ਅਧਾਰ ਬਣਾਉਣ ਵਾਲੇ ਲੀਡਰਾਂ ਨੂੰ ਹੁਣ ਸਾਈਡਲਾਈਨ ਕਰ ਦਿੱਤਾ ਗਿਆ ਹੈ। ਬਾਜਵਾ ਇੱਥੇ ਲੋਕਾਂ ਨੂੰ ਛੋਟੇਪੁਰ ਦੇ ਹੱਕ 'ਚ ਨਿੱਤਰਨ ਦੀ ਅਪੀਲ ਵੀ ਕਰ ਰਹੇ ਸਨ।       ਪਾਰਟੀ 'ਤੇ ਗੁੱਸਾ ਕੱਢ ਰਹੇ ਇਹਨਾਂ ਲੀਡਰਾਂ ਨੇ 'ਆਪ' ਨੇ ਆਸਵਾਈਐਲ ਮੁੱਦੇ 'ਤੇ ਵੀ ਰਾਜਨੀਤੀ ਕਰਨ ਦਾ ਇਲਜ਼ਾਮ ਲਗਾਇਆ। ਉਨ੍ਹਾਂ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਪੰਜਾਬ ਦੀ ਭਲਾਈ ਲਈ ਇਸ ਪਾਰਟੀ 'ਚ ਸ਼ਾਮਲ ਹੋਏ ਸਨ। ਪਰ ਇੱਥੇ ਕਹਿਣੀ ਤੇ ਕਰਨੀ 'ਚ ਬਹੁਤ ਫਰਕ ਸੀ। ਉਨ੍ਹਾਂ ਦੱਸਿਆ ਕਿ ਹੁਣ ਛੋਟੇਪੁਰ 16 ਸਤੰਬਰ ਤੋਂ ਬਾਅਦ ਆਪਣੀ ਅਗਲੀ ਰਣਨੀਤੀ ਬਾਰੇ ਐਲਾਨ ਕਰਨਗੇ।
Published at : 10 Sep 2016 02:53 PM (IST) Tags: kejriwal AAP
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

100 ਕਰੋੜ ਦੇ ਕਥਿਤ ਘੁਟਾਲੇ 'ਚ ਫਸ ਗਈ ਸਰਕਾਰ! ਅਕਾਲੀ ਦਲ ਨੇ ਲਿਆਂਦੀ ਹਨੇਰੀ

100 ਕਰੋੜ ਦੇ ਕਥਿਤ ਘੁਟਾਲੇ 'ਚ ਫਸ ਗਈ ਸਰਕਾਰ! ਅਕਾਲੀ ਦਲ ਨੇ ਲਿਆਂਦੀ ਹਨੇਰੀ

CxO Meet: PSDM ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

CxO Meet: PSDM  ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

ਕਿਸਾਨਾਂ ਨੇ ਦਿੱਲੀ ਮੋਰਚੇ ਲਈ ਬਣਾਈ ਨਵੀਂ ਰਣਨੀਤੀ, ਮੁੜ ਸੰਘਰਸ਼ ਸ਼ੁਰੁ ਕਰਨ ਦਾ ਹੋਵੇਗਾ ਐਲਾਨ!

ਕਿਸਾਨਾਂ ਨੇ ਦਿੱਲੀ ਮੋਰਚੇ ਲਈ ਬਣਾਈ ਨਵੀਂ ਰਣਨੀਤੀ, ਮੁੜ ਸੰਘਰਸ਼ ਸ਼ੁਰੁ ਕਰਨ ਦਾ ਹੋਵੇਗਾ ਐਲਾਨ!

'ਪੰਜਾਬ 'ਚ ਮੁੱਖ ਮੰਤਰੀ-ਕਮ-ਗ੍ਰਹਿ ਮੰਤਰੀ ਪ੍ਰਦਰਸ਼ਨ ਕਰਨ ਵਿੱਚ ਅਸਫਲ ਰਹੇ, ਲੋਕਾਂ ਦੀ ਸੁਰੱਖਿਆ ਦਾ ਭਰੋਸਾ ਕਿਵੇਂ ਦੇ ਸਕਦੇ?'

'ਪੰਜਾਬ 'ਚ ਮੁੱਖ ਮੰਤਰੀ-ਕਮ-ਗ੍ਰਹਿ ਮੰਤਰੀ ਪ੍ਰਦਰਸ਼ਨ ਕਰਨ ਵਿੱਚ ਅਸਫਲ ਰਹੇ, ਲੋਕਾਂ ਦੀ ਸੁਰੱਖਿਆ ਦਾ ਭਰੋਸਾ ਕਿਵੇਂ ਦੇ ਸਕਦੇ?'

Punjab CM Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਜਹਾਜ਼ ਤੋਂ ਉਤਰਦੇ ਹੀ ਹੋਇਆ ਅਜਿਹਾ ਹਾਲ

Punjab CM Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਜਹਾਜ਼ ਤੋਂ ਉਤਰਦੇ ਹੀ ਹੋਇਆ ਅਜਿਹਾ ਹਾਲ

ਪ੍ਰਮੁੱਖ ਖ਼ਬਰਾਂ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ