News
News
ਟੀਵੀabp shortsABP ਸ਼ੌਰਟਸਵੀਡੀਓ
X

ਆਸ਼ੂਤੋਸ਼ ਸਮਾਧੀ ਮਾਮਲੇ 'ਤੇ ਸਰਕਾਰ ਅਜੇ ਵੀ ਚੁੱਪ

Share:
ਚੰਡੀਗੜ੍ਹ: ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੂੁਰਮਹਿਲ ਦੇ ਸੰਸਥਾਪਕ ਆਸ਼ੂਤੋਸ਼ ਮਹਾਰਾਜ ਦੇ ਅੰਤਿਮ ਸੰਸਕਾਰ ਦੇ ਮਾਮਲੇ 'ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਮਾਮਲੇ 'ਤੇ ਅੱਜ ਹਾਈਕੋਰਟ 'ਚ ਸਟੇਟਸ ਰਿਪੋਰਟ ਪੇਸ਼ ਕਰਨੀ ਸੀ।ਪਰ ਸਰਕਾਰ ਵੱਲੋਂ ਅੱਜ ਵੀ ਕੋਈ ਰਿਪੋਰਟ ਪੇਸ਼ ਨਹੀਂ ਕੀਤੀ ਗਈ। ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਅਦਾਲਤ ਤੋਂ ਹੋਰ ਸਮਾਂ ਮੰਗਿਆ ਹੈ। ਇਸ ਤੇ ਅਦਾਲਤ ਨੇ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਦਿੰਦਿਆਂ ਅਗਲੀ ਸੁਮਵਾਈ ਲਈ 9 ਨਵੰਬਰ ਦੀ ਤਾਰੀਕ ਤੈਅ ਕੀਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਖਿਆ ਸੀ ਅਤੇ ਸਾਰੀ ਰਿਪੋਰਟ 16 ਸਤੰਬਰ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। dalip jha ashutosh ਦੱਸਣਯੋਗ ਹੈ ਕਿ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਮਹਾਰਾਜ ਨੂੰ ਡਾਕਟਰਾਂ ਵਲੋਂ 29 ਜਨਵਰੀ 2014 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਦੇ ਨੂਰਮਹਿਲ ਸਥਿਤ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਿਚ ਉਨ੍ਹਾਂ ਦਾ ਮ੍ਰਿਤ ਸਰੀਰ ਇੱਕ ਕਮਰੇ ‘ਚ ਫਰੀਜ਼ਰ ਵਿਚ ਰੱਖਿਆ ਹੋਇਆ ਹੈ। ਸੰਸਥਾਨ ਦਾ ਦਾਅਵਾ ਹੈ ਕਿ ਮਹਾਰਾਜ ਗਹਿਰੀ ਸਮਾਧੀ 'ਚ ਹਨ ਤੇ ਕਿਸੇ ਵੇਲੇ ਵੀ ਵਾਪਸ ਪਰਤ ਸਕਦੇ ਹਨ। ਜਦਕਿ ਆਸ਼ੂਤੋਸ਼ ਮਹਾਰਾਜ ਦਾ ਪੁੱਤਰ ਹੋਣ ਦਾ ਦਾਅਵਾ ਕਰਨ ਵਾਲੇ ਦਲੀਪ ਕੁਮਾਰ ਝਾਅ ਨੇ ਅਦਾਲਤ ਤੋਂ ਆਪਣਾ ਡੀਐਨਏ ਟੈਸਟ ਕਰਵਾਉਣ ਤੇ ਪਿਤਾ ਦਾ ਅੰਤਿਮ ਸੰਸਕਾਰ ਕਰਨ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਦਿੱਤੇ ਜਾਣ ਲਈ ਪਟੀਸ਼ਨ ਦਾਇਰ ਕੀਤੀ ਹੈ।
Published at : 16 Sep 2016 10:17 AM (IST) Tags: highcourt chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਪ੍ਰਮੁੱਖ ਖ਼ਬਰਾਂ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ