News
News
ਟੀਵੀabp shortsABP ਸ਼ੌਰਟਸਵੀਡੀਓ
X

ਐਸਐਸਪੀ ਮਨਮਿੰਦਰ ਸਿੰਘ ਨੂੰ ਅੰਤਿਮ ਵਿਦਾਈ

Share:
ਜਲੰਧਰ: ਫਿਰੋਜਪੁਰ ਦੇ ਮਰਹੂਮ ਐਸਐਸਪੀ ਮਨਮਿੰਦਰ ਸਿੰਘ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਲੰਧਰ ਜਿਲ੍ਹੇ 'ਚ ਉਨ੍ਹਾਂ ਦੇ ਪਿੰਡ ਹਰਨੰਦਾਸਪੁਰਾ 'ਚ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ। ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ ਸਮੇਤ ਕਈ ਉੱਚ ਅਫਸਰ ਤੇ ਲੀਡਰਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।     ਐਸ.ਐਸ.ਪੀ. ਮਨਮਿੰਦਰ ਸਿੰਘ ਦੀ ਕੱਲ੍ਹ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਹ 48 ਵਰ੍ਹਿਆਂ ਦੇ ਸਨ ਤੇ ਪਿਛਲੇ ਦੋ ਮਹੀਨੇ ਤੋਂ ਫ਼ਿਰੋਜ਼ਪੁਰ ਵਿੱਚ ਤਾਇਨਾਤ ਸਨ। ਉਹ ਸਵੇਰੇ ਜਲਦੀ ਉੱਠੇ ਤੇ ਡਿਊਟੀ ਲਈ ਤਿਆਰ ਹੋਏ। ਇਸ ਤੋਂ ਕੁਝ ਦੇਰ ਬਾਅਦ ਉਨ੍ਹਾਂ ਦੇ ਸੁਰੱਖਿਆ ਅਮਲੇ ਨੇ ਦੇਖਿਆ ਕਿ ਉਹ ਬੈੱਡ ਉੱਤੇ ਡਿੱਗੇ ਪਏ ਹਨ। ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਉਹ ਆਪਣੇ ਪਿੱਛੇ ਪਤਨੀ, ਇੱਕ ਬੇਟਾ ਤੇ ਇੱਕ ਬੇਟੀ ਛੱਡ ਗਏ ਹਨ।
Published at : 24 Jul 2016 11:45 AM (IST) Tags: cremation
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਪ੍ਰਮੁੱਖ ਖ਼ਬਰਾਂ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ