News
News
ਟੀਵੀabp shortsABP ਸ਼ੌਰਟਸਵੀਡੀਓ
X

ਕਰਜ਼ ਨੇ ਨਿਗਲਿਆ ਕਿਸਾਨ ਸੁਖਮੰਦਰ

Share:
ਮੋਗਾ: ਕਰਜ਼ ਨੇ ਇੱਕ ਹੋਰ ਕਿਸਾਨ ਨੂੰ ਨਿਗਲ ਲਿਆ ਹੈ। ਖਬਰ ਮੋਗਾ ਜਿਲ੍ਹੇ ਦੇ ਪਿੰਡ ਵੱਡਾਘਰ ਤੋਂ ਹੈ। ਜਿੱਥੇ ਕਰਜ਼ੇ ਦੇ ਬੋਝ ਕਾਰਨ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਕੋਲ ਜਮੀਨ ਥੋੜੀ ਸੀ ਤੇ ਕਰੀਬ 7 ਲੱਖ ਦਾ ਕਰਜ ਸੀ।     ਜਾਣਕਾਰੀ ਮੁਤਾਬਕ 42 ਸਾਲਾ ਕਿਸਾਨ ਸੁਖਮੰਦਰ ਸਿੰਘ ਕੋਲ ਸਿਰਫ 2 ਏਕੜ ਜ਼ਮੀਨ ਸੀ। ਇੰਨੀ ਘੱਟ ਜਮੀਨ 'ਚੋਂ ਘਰ ਦਾ ਗੁਜਾਰਾ ਮੁਸ਼ਕਲ ਨਾਲ ਚੱਲਦਾ ਸੀ। ਮਜਬੂਰਨ ਕਰਜ਼ ਚੁੱਕਣਾ ਪਿਆ। ਇੱਕ ਵਾਰ ਚੁੱਕਿਆ ਕਰਜ ਘੱਟ ਹੋਣ ਦੀ ਥਾਂ ਲਗਾਤਾਰ ਵਧਦਾ ਜਾ ਰਿਹਾ ਸੀ। ਕਿਸਾਨ ਸਿਰ ਪਿੰਡ ਦੀ ਸਹਿਕਾਰੀ ਸਭਾ ਤੇ ਬੈਂਕ ਤੋਂ ਇਲਾਵਾ ਆੜ੍ਹਤੀ ਦਾ ਤਕਰੀਬਨ 7 ਲੱਖ ਰੁਪਏ ਦਾ ਕਰਜ਼ਾ ਸੀ। ਇਸ ਕਾਰਨ ਸੁਖਮੰਦਰ ਸਿੰਘ ਲਗਾਤਾਰ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਜਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ।
Published at : 24 Jul 2016 04:31 AM (IST) Tags: moga farmer suicide
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਪ੍ਰਮੁੱਖ ਖ਼ਬਰਾਂ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ