News
News
ਟੀਵੀabp shortsABP ਸ਼ੌਰਟਸਵੀਡੀਓ
X

ਕਾਂਗਰਸ ਦਾ ਵਿਧਾਨ ਸਭਾ ਸ਼ੈਸ਼ਨ 'ਚ ਸ਼ਾਮਲ ਹੋਣ ਤੋਂ ਸਾਫ ਇਨਕਾਰ

Share:
ਚੰਡੀਗੜ੍ਹ: ਕਾਂਗਰਸ ਵਿਧਾਇਕ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਸ਼ੈਸ਼ਨ 'ਚ ਹਿੱਸਾ ਨਹੀਂ ਲੈਣਗੇ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਏਜੰਡੇ ਦਾ ਖੁਲਾਸਾ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਬਾਦਲ ਤੋਂ ਭਰੋਸਾ ਮੰਗਿਆ ਹੈ ਕਿ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਗਏ ਕਿਸੇ ਵੀ ਕਾਨੂੰਨ ਨੂੰ ਰਾਜਪਾਲ ਤੇ ਕੇਂਦਰ ‘ਚ ਭਾਰਤੀ ਜਨਤਾ ਪਾਰਟੀ ਦੀ ਮਨਜ਼ੂਰੀ ਮਿਲੇਗੀ। ਮੁੱਖ ਮੰਤਰੀ ਬਾਦਲ ਦੀ ਕਾਂਗਰਸ ਨੂੰ 16 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਵਿਸ਼ੇਸ਼ ਸੈਸ਼ਨ ‘ਚ ਹਿੱਸਾ ਲੈਣ ਦੀ ਅਪੀਲ ਬਾਰੇ ਕੈਪਟਨ ਅਮਰਿੰਦਰ ਨੇ ਪੁੱਛਿਆ ਹੈ ਕਿ ਕੀ ਅਕਾਲੀ ਸਰਕਾਰ ਨੇ ਉਕਤ ਮਾਮਲੇ ‘ਚ ਰਾਜਪਾਲ ਸਮੇਤ ਆਪਣੀ ਭਾਈਵਾਲ ਪਾਰਟੀ ਬੀਜੇਪੀ ਤੋਂ ਮਨਜ਼ੂਰੀ ਲਈ ਹੈ, ਤਾਂ ਜੋ ਉਹ ਐਸ.ਵਾਈ.ਐਲ ਬਾਰੇ ਨਵੇਂ ਕਾਨੂੰਨ ਰਾਹੀਂ ਪਾਣੀਆਂ ‘ਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕਰ ਸਕਣ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਹਮੇਸ਼ਾ ਤੋਂ ਸੂਬੇ ਦੇ ਪਾਣੀ ਨੂੰ ਬਚਾਉਣ ਖਾਤਰ ਸਰਕਾਰ ਦੇ ਹਰ ਕਦਮ ਦਾ ਸਮਰਥਨ ਕੀਤਾ ਹੈ ਪਰ ਇਸ ਮਾਮਲੇ ‘ਚ ਸਰਕਾਰ ਦਾ ਕੋਈ ਵਿਖਾਵਾ ਨਾ ਹੋ ਕੇ ਏਜੰਡੇ ਦੀ ਸਪੱਸ਼ਟਤਾ ਤੇ ਨਵੇਂ ਕਾਨੂੰਨ ਨੂੰ ਰਾਜਪਾਲ ਵੱਲੋਂ ਮਨਜ਼ੂਰ ਕਰਨ ਦੇ ਭਰੋਸੇ ਬਗੈਰ ਵਿਸ਼ੇਸ਼ ਸੈਸ਼ਨ ‘ਚ ਹਿੱਸਾ ਲੈਣ ‘ਤੇ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ।
Published at : 15 Nov 2016 03:39 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ

Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ

ਪ੍ਰਮੁੱਖ ਖ਼ਬਰਾਂ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ