News
News
ਟੀਵੀabp shortsABP ਸ਼ੌਰਟਸਵੀਡੀਓ
X

ਕੇਜਰੀਵਾਲ ਖਿਲਾਫ ਸੁਣਵਾਈ ਅੱਜ

Share:
ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਚੱਲ ਰਹੇ ਮਾਣਹਾਨੀ ਮਾਮਲੇ ਦੀ ਅੱਜ ਹੋਵੇਗੀ ਸੁਣਵਾਈ। ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵੱਲੋਂ ਡਰਗਜ਼ ਮਾਮਲੇ 'ਚ ਉਨ੍ਹਾਂ ਦਾ ਨਾਮ ਲਏ ਜਾਣ 'ਤੇ ਕੇਜਰੀਵਾਲ ਸਮੇਤ 'ਆਪ' ਲੀਡਰਾ ਅਸ਼ੀਸ ਖੇਤਾਨ ਅਤੇ ਸੰਜੇ ਸਿਘ ਖਿਲਾਫ ਕੇਸ ਦਾਇਰ ਕੀਤਾ ਗਿਆ ਹੈ।     ਇਸ ਮਾਮਲੇ 'ਤੇ ਪਿਛਲੀ ਸੁਣਵਾਈ ਦੌਰਾਨ ਕੇਜਰੀਵਾਲ ਵੱਲੋਂ ਕੋਈ ਵਕੀਲ ਪੇਸ਼ ਨਹੀਂ ਹੋਇਆ ਸੀ। ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਤੈਅ ਕੀਤੀ ਗਈ। ਯਾਦ ਰਹੇ ਕਿ ਮੁਕਤਸਰ ਵਿਖੇ ਮਾਘੀ ਮੇਲੇ ਦੌਰਾਨ ਕੇਜਰੀਵਾਲ ਨੇ ਕਿਹਾ ਸੀ ਕਿ ਨਸ਼ੇ ਦੇ ਕਾਰੋਬਾਰ ਵਿੱਚ ਮਜੀਠੀਆ ਸ਼ਾਮਲ ਹੈ।
Published at : 08 Jul 2016 03:40 AM (IST) Tags: majithia case arvind kejriwal amritsar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ