News
News
ਟੀਵੀabp shortsABP ਸ਼ੌਰਟਸਵੀਡੀਓ
X

ਕੋਟਕਪੂਰਾ 'ਚ ਡਬਲ ਮਰਡਰ

Share:
ਫਰੀਦਕੋਟ: ਜਿਲ੍ਹੇ ਦੇ ਸ਼ਹਿਰ ਕੋਟਕਪੂਰਾ 'ਚ ਦੋਹਰੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੀ ਅਨਾਜ ਮੰਡੀ 'ਚ ਇੱਕ ਆੜਤੀ ਦੀ ਦੁਕਾਨ ਅੰਦਰੋਂ ਦੋ ਲਾਸ਼ਾਂ ਮਿਲੀਆਂ ਹਨ। ਮਰਨ ਵਾਲਿਆਂ ਦੀ ਪਹਿਚਾਣ ਇੱਕ ਆੜਤੀ  ਦੇ ਮੁਨੀਮ ਤੇ ਦੂਸਰੀ ਇੱਕ ਮਜਦੂਰ ਔਰਤ ਵਜੋਂ ਹੋਈ ਹੈ। ਇਹ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ। ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਜਿਲ੍ਹੇ ਦੇ ਐਸਐਸਪੀ ਸਮੇਤ ਹੋਰ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਹੋਏ ਹਨ। ਫਿਲਹਾਲ ਹਰ ਪਹਿਲੂ ਤੋਂ ਜਾਂਚ ਸ਼ੁਰੂ ਕੀਤੀ ਗਈ ਹੈ। ਪਰ ਅਜੇ ਤੱਕ ਕਤਲ ਦੇ ਕਾਰਨ ਸਪੱਸ਼ਟ ਨਹੀਂ ਹੋਏ ਹਨ।   kkp murder  
Published at : 27 Aug 2016 11:30 AM (IST) Tags: double murder faridkot
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੰਘਣੀ ਧੁੰਦ ਨੂੰ ਲੈਕੇ ਫੁਰਮਾਨ ਜਾਰੀ, ਜਾਣੋ

AAP ਆਗੂੂ ਆਤਿਸ਼ੀ ਦੀ ਵੀਡੀਓ ਨੂੰ ਲੈਕੇ ਜਲੰਧਰ 'ਚ FIR, ਪੁਲਿਸ ਨੇ ਆਖੀ ਆਹ ਗੱਲ

ਪੰਜਾਬ ਦੇ ਲਹਿਰਾਗਾਗਾ ‘ਚ ਬਣੇਗਾ ਮੈਡੀਕਲ ਕਾਲਜ, ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਜਾਣੋ

2 ਸਾਲ ਬਾਅਦ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਪਹੁੰਚੀ ਪੰਜਾਬ ਸਰਕਾਰ, ਹਾਈਕੋਰਟ ਨੇ ਜਤਾਈ ਨਰਾਜ਼ਗੀ, ਜਾਣੋ ਕੀ ਕਿਹਾ

Akali Dal Waris Punjab 'ਚ ਸ਼ਾਮਲ ਹੋਏ ਗਿਆਨੀ ਬਰਜਿੰਦਰ ਸਿੰਘ, ਜਾਣੋ ਕੀ ਕਿਹਾ

ਪ੍ਰਮੁੱਖ ਖ਼ਬਰਾਂ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ