News
News
ਟੀਵੀabp shortsABP ਸ਼ੌਰਟਸਵੀਡੀਓ
X

ਗੁਰਦੁਆਰੇ ਦੇ ਬਜ਼ੁਰਗ ਸੇਵਾਦਾਰ ਨੂੰ ਜਿਉਂਦਾ ਸਾੜਿਆ

Share:
ਤਰਨਤਾਰਨ: ਜਿਲ੍ਹੇ ਦੇ ਪਿੰਡ ਖਾਰਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਪਿੰਡ 'ਚ ਗੁਰਦਵਾਰੇ ਦੇ ਬਜ਼ੁਰਗ ਸੇਵਾਦਾਰ ਨੂੰ ਜਿਉਂਦਾ ਸਾੜ ਦਿੱਤਾ ਗਿਆ ਹੈ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਚੋਰੀ ਕਰਨ ਆਏ ਚੋਰਾਂ ਨੇ ਗੁਰਦਵਾਰੇ ਦੇ ਬਜ਼ੁਰਗ ਸੇਵਾਦਾਰ 'ਤੇ ਹਮਲਾ ਕਰਦਿਆਂ  ਜਿਉਂਦਾ ਸਾੜਿਆ ਹੈ। ਇਸ ਬਜ਼ੁਰਗ ਦਾ ਨਾਮ ਮੰਗਲ ਸਿੰਘ ਸੀ। ਇਸ ਵਾਰਦਾਤ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਹੌਲ ਹੈ। ਫਿਲਹਾਲ ਪੁਲਿਸ ਅਧਿਕਾਰੀ ਮੋਕੇ 'ਤੇ ਪਹੁੰਚ ਕੇ ਜਾਂਚ ਕਰ ਰਹੇ ਹਨ।    
Published at : 03 Sep 2016 05:13 AM (IST) Tags: gurudwara tarntaran
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...

ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ

Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ

ਪ੍ਰਮੁੱਖ ਖ਼ਬਰਾਂ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ