News
News
ਟੀਵੀabp shortsABP ਸ਼ੌਰਟਸਵੀਡੀਓ
X

ਗੱਡੀ ਨਹਿਰ 'ਚ ਡਿੱਗੀ, ਮੁੰਡੇ-ਕੁੜੀ ਦੀ ਮੌਤ

Share:
ਪਟਿਆਲਾ: ਇੱਕ ਦਰਦਨਾਕ ਸੜਕ ਹਾਦਸੇ ਨੇ ਦੋ ਜਾਨਾਂ ਲੈ ਲਈਆਂ ਹਨ। ਖਬਰ ਪਟਿਆਲਾ ਤੋਂ ਹੈ ਜਿੱਥੇ ਨਾਭਾ ਰੋਡ 'ਤੇ ਭਾਖੜਾ ਨਹਿਰ ਵਿੱਚ ਗੱਡੀ ਡਿੱਗਣ ਕਾਰਨ ਨੌਜਵਾਨ ਲੜਕਾ-ਲੜਕੀ ਦੀ ਮੌਤ ਹੋ ਗਈ। ਲੜਕੇ ਦੀ ਪਛਾਣ ਪਟਿਆਲਾ ਦੇ 26 ਸਾਲਾ ਰਾਹੁਲ ਕੁਮਾਰ ਉਰਫ ਲੱਕੀ ਤੇ ਲੜਕੀ ਦੀ ਪਛਾਣ 23 ਸਾਲਾ ਰੂਬਲ ਵਜੋਂ ਹੋਈ ਹੈ।       ਜਾਣਕਾਰੀ ਮੁਤਾਬਕ ਘਟਨਾ ਬੁੱਧਵਾਰ ਸ਼ਾਮ ਕਰੀਬ 6 ਵਜੇ ਵਾਪਰੀ। ਜਦੋਂ ਲੋਕਾਂ ਨੇ ਨਹਿਰ ਵਿੱਚ ਕਾਰ ਡਿੱਗਦੀ ਦੇਖੀ। ਤੁਰੰਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਗੋਤਾਖੋਰਾਂ ਦੀਆਂ ਟੀਮਾਂ ਬੁਲਾਈਆਂ ਗਈਆਂ। ਕਰੀਬ ਤਿੰਨ ਘੰਟਿਆਂ ਦੀ ਮੁਸ਼ੱਕਤ ਬਾਅਦ ਲਾਸ਼ਾਂ ਨਹਿਰ ਵਿੱਚੋਂ ਬਾਹਰ ਕੱਢੀਆਂ ਗਈਆਂ।       ਮ੍ਰਿਤਕ ਰਾਹੁਲ ਪਾਵਰਕਾਮ ਵਿੱਚ ਪ੍ਰਾਈਵੇਟ ਡਰਾਈਵਰ ਵਜੋਂ ਨੌਕਰੀ ਕਰਦਾ ਸੀ। ਰੂਬਲ ਪਟਿਆਲਾ ਦੇ ਹੀ ਕਿਸੇ ਕਲੀਨਿਕ ਵਿੱਚ ਕੰਮ ਕਰਦੀ ਸੀ। ਕਾਰ ਨਹਿਰ ਅੰਦਰ ਕਿਵੇਂ ਡਿੱਗੀ, ਇਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
Published at : 25 Aug 2016 07:03 AM (IST) Tags: canal patiala Car accident
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਪ੍ਰਮੁੱਖ ਖ਼ਬਰਾਂ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026