News
News
ਟੀਵੀabp shortsABP ਸ਼ੌਰਟਸਵੀਡੀਓ
X

ਘਰ ਦੀ ਛੱਤ ਡਿੱਗਣ ਕਾਰਨ ਮਾਂ ਤੇ 2 ਬੱਚਿਆਂ ਦੀ ਮੌਤ

Share:
ਅੰਮ੍ਰਿਤਸਰ: ਇੱਕ ਮਕਾਨ ਦੀ ਛੱਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ 'ਚ ਇੱਕ ਔਰਤ ਤੇ ਉਸ ਦੇ ਦੋ ਬੱਚੇ ਸ਼ਾਮਲ ਹਨ। ਘਟਨਾ ਸ਼ਹਿਰ ਦੇ ਲਹੌਰੀ ਗੇਟ ਇਲਾਕੇ 'ਚ ਵਾਪਰੀ ਹੈ। ਜਿਸ ਵੇਲੇ ਹਾਦਸਾ ਵਾਪਰਿਆ ਤਾਂ ਮ੍ਰਿਤਕ ਔਰਤ ਦਾ ਪਤੀ ਘਰ 'ਚ ਮੌਜੂਦ ਨਹੀਂ ਸੀ। ਹਾਦਸੇ ਦਾ ਕਾਰਨ ਮਕਾਨ ਦੀ ਇਮਾਰਤ ਦਾ ਕਾਫੀ ਪੁਰਾਣਆ ਹੋਣਾ ਮੰਨਿਆ ਜਾ ਰਿਹਾ ਹੈ।     ਜਾਣਕਾਰੀ ਮੁਤਾਬਕ 43 ਸਾਲਾ ਸੁਖਵਿੰਦਰ ਕੌਰ, ਉਸ ਦਾ 20 ਸਾਲਾ ਬੇਟਾ ਜੁਗਰਾਜ ਸਿੰਘ ਤੇ 18 ਸਾਲਾ ਬੇਟੀ ਜਸ ਕੌਰ(18) ਘਰ ਅੰਦਰ ਮੌਜੂਦ ਸਨ। ਸਾਰੇ ਘਰ ਅੰਦਰ ਸੁੱਤੇ ਹੋਏ ਸਨ। ਸਵੇਰ ਵੇਲੇ ਅਚਾਨਕ ਮਕਾਨ ਦੀ ਛੱਤ ਹੇਠਾਂ ਆ ਡਿੱਗੀ। ਇਸ ਹਾਦਸੇ 'ਚ ਮਲਬੇ ਹੇਠ ਦੱਬਣ ਕਾਰਨ ਮਾਂ ਤੇ ਉਸ ਦੇ ਦੋਨਾਂ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦਾ ਪਤੀ ਅਮਰਜੀਤ ਸਿੰਘ ਉਸ ਵੇਲੇ ਘਰ ਨਹੀਂ ਸੀ। ਉਹ ਆਪਣੀ ਬਿਮਾਰ ਭੈਣ ਦੇ ਇਲਾਜ ਲਈ ਉਸ ਕੋਲ ਹਸਪਤਾਲ ਗਿਆ ਹੋਇਆ ਸੀ।     ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਆਸ-ਪਾਸ ਦੇ ਲੋਕ ਮੌਕੇ 'ਤੇ ਆ ਪਹੁੰਚੇ। ਲੋਕਾਂ ਨੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਕਰੀਬ ਇੱਕ ਘੰਟੇ ਦੀ ਮਿਹਨਤ ਮਗਰੋਂ ਮਲਬੇ ਹੇਠ ਇਹਨਾਂ ਤਿੰਨਾਂ ਨੂੰ ਬਾਹਰ ਕੱਢ ਲਿਆ ਗਿਆ। ਹਾਲਾਂਕਿ ਤੁਰੰਤ ਇਹਨਾਂ ਨੂੰ ਹਸਪਤਾਲ ਲਿਜਾਇਆ ਗਿਆ। ਪਰ ਉਦੋਂ ਤੱਕ ਦੇਰ ਹੋ ਚੁੱਕੀ ਸੀ। ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।
Published at : 30 Jul 2016 03:56 AM (IST) Tags: death amritsar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ

ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ

ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ

ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ

ਪ੍ਰਮੁੱਖ ਖ਼ਬਰਾਂ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ