News
News
ਟੀਵੀabp shortsABP ਸ਼ੌਰਟਸਵੀਡੀਓ
X

ਘਰ ਦੀ ਛੱਤ ਡਿੱਗੀ, ਪਤੀ ਪਤਨੀ ਦੀ ਮੌਤ, ਬੱਚੇ ਗੰਭੀਰ

Share:
ਗੁਰਦਾਸਪੁਰ: ਦਰਦਨਾਕ ਹਾਦਸੇ ਨੇ ਇੱਕ ਪਰਿਵਾਰ ਨੂੰ ਬਰਬਾਦ ਕਰ ਦਿੱਤਾ ਹੈ। ਖਬਰ ਜਿਲ੍ਹੇ ਦੇ ਪਿੰਡ ਮਰਾੜਾ ਤੋਂ ਹੈ। ਜਿੱਥੇ ਘਰ ਦੀ ਛੱਤ ਡਿੱਗਣ ਕਾਰਨ ਪਤੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਜਦਕਿ ਉਨ੍ਹਾਂ ਦੇ 2 ਬੱਚੇ ਗੰਭੀਰ ਜਖਮੀ ਹਨ। ਜਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।     ਜਾਣਕਾਰੀ ਮੁਤਾਬਕ ਪਿੰਡ ਮਰਾੜਾ ਦਾ ਸਨਾਤਨ ਕੁਮਾਰ ਆਪਣੇ ਪੂਰੇ ਪਰਿਵਾਰ ਨਾਲ ਇਸੇ ਘਰ 'ਚ ਰਹਿ ਰਿਹਾ ਸੀ। ਪੂਰਾ ਪਰਿਵਾਰ ਇੱਕ ਕਮਰੇ 'ਚ ਸੁੱਤਾ ਪਿਆ ਸੀ। ਅਚਾਨਕ ਘਰ ਦੀ ਛੱਤ ਆ ਡਿੱਗੀ। ਜਿਸ ਦੇ ਚੱਲਦੇ 55 ਸਾਲਾ ਸਨਾਤਨ ਕੁਮਾਰ ਤੇ ਉਸ ਦੀ ਪਤਨੀ 50 ਸਾਲਾ ਸੁਦੇਸ਼ ਕੁਮਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਨ੍ਹਾਂ ਦੇ 2 ਬੇਟੇ, 22 ਸਾਲਾ ਦੀਪਕ ਤੇ 17 ਸਾਲਾ ਅਵਿਨਾਸ਼ ਜਖਮੀ ਹੋਏ ਹਨ। ਜਖਮੀਆਂ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਇਹਨਾਂ ਦਾ ਇਲਾਜ਼ ਚੱਲ ਰਿਹਾ ਹੈ।
Published at : 10 Aug 2016 05:19 AM (IST) Tags: gurdaspur
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਪ੍ਰਮੁੱਖ ਖ਼ਬਰਾਂ

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ