News
News
ਟੀਵੀabp shortsABP ਸ਼ੌਰਟਸਵੀਡੀਓ
X

ਚੰਡੀਗੜ੍ਹ 'ਚ ਫਾਹੇ ਲੱਗਿਆ ਸੂਰਜ

Share:
ਚੰਡੀਗੜ੍ਹ: ਸ਼ਹਿਰ 'ਚ ਇੱਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਸ਼ਰੀਬ ਪੀਣ ਦਾ ਆਦੀ ਸੀ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ 'ਚ ਹੀ ਉਸ ਨੇ ਖੁਦ ਨੂੰ ਫਾੰਸੀ ਲਗਾ ਲਈ। ਘਟਨਾ ਸੈਕਟਰ 49- ਸੀ ਦੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।     ਜਾਣਕਾਰੀ ਮੁਤਾਬਕ 40 ਸਾਲਾ ਸੂਰਜ ਪ੍ਰਕਾਸ਼ ਪਲੰਬਰ ਦਾ ਕੰਮ ਕਰਦਾ ਸੀ। ਉਹ ਸ਼ਰਾਬ ਪੀਣ ਦਾ ਆਦੀ ਸੀ। ਸ਼ਰਾਬ ਦੇ ਨਸ਼ੇ 'ਚ ਹਮੇਸ਼ਾ ਘਰ 'ਚ ਝਗੜਾ ਕਰਦਾ। ਉਹ ਅਕਸਰ ਆਪਣੀ ਪਤਨੀ ਨਾਲ ਕੁੱਟਮਾਰ ਕਰਕੇ ਘਰੋਂ ਬਾਹਰ  ਕੱਢ ਦਿੰਦਾ ਸੀ। ਕੱਲ੍ਹ ਰਾਤ ਵੀ ਸੂਰਜ ਹਮੇਸ਼ਾ ਵਾਂਗ ਨਸ਼ੇ ਦੀ ਹਾਲਤ 'ਚ ਸੀ। ਉਸ ਨੇ ਆਪਣੀ ਪਤਨੀ ਨੀਤੂ ਨੂੰ ਬੁਰੀ ਤਰਾਂ ਕੁੱਟਿਆ ਤੇ 2 ਮਾਸੂਮ ਬੱਚਿਆਂ ਸਮੇਤ ਘਰੋਂ ਕੱਢ ਦਿੱਤਾ। ਨੀਤੂ ਨੇ ਪੂਰੀ ਰਾਤ ਬਾਹਰ ਪਾਰਕ 'ਚ ਬਿਤਾਈ।     ਸਵੇਰੇ ਜਦ ਨੀਤੂ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਸੂਰਜ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਤੁਰੰਤ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਸੂਰਜ ਦੀ ਭੈਣ ਵੀ ਨੇੜੇ ਦੇ ਘਰ 'ਚ ਹੀ ਰਹਿ ਰਹੀ ਸੀ। ਉਹ ਵੀ ਮੌਕੇ 'ਤੇ ਆ ਪਹੁੰਚੀ। ਪਰਿਵਾਰ ਮੁਤਾਬਕ ਉਸ ਨੇ ਨਸ਼ੇ ਦੀ ਹਾਲਤ 'ਚ ਹੀ ਅਜਿਹਾ ਕਦਮ ਚੁੱਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Published at : 07 Jul 2016 07:20 AM (IST) Tags: suicide chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਪ੍ਰਮੁੱਖ ਖ਼ਬਰਾਂ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ