News
News
ਟੀਵੀabp shortsABP ਸ਼ੌਰਟਸਵੀਡੀਓ
X

ਚੰਡੀਗੜ੍ਹ ਦੇ SBI ਬੈਂਕ 'ਚ ਅੱਗ

Share:
ਚੰਡੀਗੜ੍ਹ: ਸੈਕਟਰ-17 'ਚ ਸਥਿਤ ਐਸਬੀਆਈ ਬੈਂਕ 'ਚ ਅੱਗ ਲੱਗਣ ਕਾਰਨ ਕਾਫੀ ਨੁਕਸਾਨ ਹੋਇਆ ਹੈ। ਘਟਨਾ ਅੱਜ ਸਵੇਰ ਦੀ ਹੈ। ਮੌਕੇ 'ਤੇ ਮੌਜੂਦ ਸੁਰੱਖਿਆ ਕਰਮੀ ਨੇ ਤੁਰੰਤ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਵੀ ਕੀਤੀ। ਪਰ ਅੱਗ ਜਿਆਦਾ ਵਧਣ ਕਾਰਨ ਫਾਇਰ ਬ੍ਰਿਗੇਡ ਨੂੰ ਮੌਕੇ 'ਤੇ ਬੁਲਾਇਆ ਗਿਆ। ਆਖਰ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।     ਜਾਣਕਾਰੀ ਮੁਤਾਬਕ ਸਵੇਰੇ ਕਰੀਬ 6.15 ਵਜੇ ਅਚਾਨਕ ਹੀ ਅੱਗ ਲੱਗ ਗਈ। ਮੌਕੇ 'ਤੇ ਮੌਜੂਦ ਸੁਰੱਖਿਆ ਕਰਮੀ ਦਲਜੀਤ ਸਿੰਘ ਨੂੰ ਜਿਵੇਂ ਹੀ ਅੱਗ ਦਾ ਪਤਾ ਲੱਗਾ ਤਾਂ ਉਸ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਦੋਂ ਤੱਕ ਅੱਗ ਕਾਫੀ ਵਧ ਚੁੱਕੀ ਸੀ। ਇਸ ਦੌਰਾਨ ਦਲਜੀਤ ਸਿੰਘ ਵੀ ਅੱਗ ਦੀ ਲਪੇਟ 'ਚ ਆ ਕੇ ਜਖਮੀ ਹੋ ਗਿਆ। ਜਖਮੀ ਸੁਰੱਖਿਆ ਕਰਮੀ ਨੂੰ ਸੈਕਟਰ 16 ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।   ਅੱਘ ਵਧਦੀ ਦੇਖ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਆਖਰ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।    
Published at : 17 Jul 2016 06:47 AM (IST) Tags: FIRE sbi bank chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਪ੍ਰਮੁੱਖ ਖ਼ਬਰਾਂ

ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?