News
News
ਟੀਵੀabp shortsABP ਸ਼ੌਰਟਸਵੀਡੀਓ
X

ਚੰਡੀਗੜ੍ਹ ਦੇ ਨਾਲੇ ਨੇ ਨਿਗਲਿਆ ਮਾਸੂਮ

Share:
ਚੰਡੀਗੜ੍ਹ: ਸ਼ਹਿਰ 'ਚ ਵਾਪਰੇ ਦਰਦਨਾਕ ਹਾਦਸੇ 'ਚ ਇੱਕ ਮਾਸੂਮ ਬੱਚੇ ਦੀ ਜਾਨ ਚਲੀ ਗਈ ਹੈ। ਹਾਦਸਾ ਚੰਡੀਗੜ੍ਹ ਦੇ ਸੈਕਟਰ 52 'ਚ ਵਾਪਰਿਆ ਹੈ। ਜਿੱਥੇ ਵਗਦੇ ਇੱਕ ਬਰਸਾਤੀ ਨਾਲੇ 'ਚ 11 ਸਾਲਾ ਬੱਚਾ ਡੁੱਬ ਗਿਆ। ਇਸ ਘਟਨਾ ਦੀ ਜਾਣਕਾਰੀ ਉਸ ਦੇ ਨਾਲੇ 5 ਸਾਲਾ ਬੱਚੇ ਨੇ ਪਰਿਵਾਰ ਨੂੰ ਦਿੱਤੀ। ਫਿਲਹਾਲ ਬੱਚੇ ਦੀ ਲਾਸ਼ ਲਈ ਭਾਲ ਜਾਰੀ ਹੈ।   Chd child 2 ਜਾਣਕਾਰੀ ਮੁਤਾਬਕ 11 ਸਾਲਾ ਅਜੇ ਤੇ 5 ਸਾਲਾ ਵਿਜੇ ਦੋ ਬੱਚੇ ਨਾਲੇ ਵੱਲ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਨਹਾਉਣ ਲਈ ਉੱਥੇ ਗਏ। ਜਦ ਅਜੇ ਪਾਣੀ 'ਚ ਉੱਤਰਿਆ ਤਾਂ ਡੁੰਘੇ ਪਾਣੀ ਦਾ ਸ਼ਿਕਾਰ ਹੋ ਕੇ ਡੁੱਬ ਗਿਆ। ਇਸ ਹਲਾਤ 'ਚ ਘਬਰਾਏ ਵਿਜੇ ਨੇ ਪਰਿਵਾਰ ਨੂੰ ਜਾ ਕੇ ਇਸ ਬਾਰੇ ਦੱਸਿਆ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਬਲ ਵੀ ਮੌਕੇ 'ਤੇ ਪਹੁੰਚਿਆ। ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।
Published at : 05 Aug 2016 07:19 AM (IST) Tags: child chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਪ੍ਰਮੁੱਖ ਖ਼ਬਰਾਂ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ