News
News
ਟੀਵੀabp shortsABP ਸ਼ੌਰਟਸਵੀਡੀਓ
X

ਛੁੱਟੀ ਤੋਂ ਬਾਅਦ ਫਿਰ ਖੁੱਲ੍ਹੇ ਬੈਂਕ, ਲੱਗੀਆਂ ਲੰਬੀਆਂ ਲਾਈਨਾਂ

Share:
ਚੰਡੀਗੜ੍ਹ: ਕੱਲ੍ਹ ਗੁਰਪੁਰਬ ਦੀ ਛੁੱਟੀ ਤੋਂ ਬਾਅਦ ਅੱਜ ਮੁੜ ਤੋਂ ਬੈਂਕਾਂ ਖੁੱਲ੍ਹ ਗਈਆਂ ਹਨ। ਅੱਜ ਵੀ ਬੈਂਕਾਂ 'ਚ ਲੋਕਾਂ ਦਾ ਜਮਾਵੜਾ ਲੱਗਾ ਹੋਇਆ ਹੈ। ਅੱਜ ਬੈਂਕਾਂ ਤੇ ਏਟੀਐਮ 'ਚ 2000 ਦੇ ਨੋਟ ਵੀ ਪਹੁੰਚਣ ਦੀ ਉਮੀਦ ਹੈ। ਸਰਕਾਰ ਹਵਾਈ ਫੌਜ ਦੀ ਮਦਦ ਨਾਲ ਬੈਂਕਾਂ ਤੇ ਏਟੀਐਮਾਂ 'ਚ ਪੈਸਾ ਪਹੁੰਚਾ ਰਹੀ ਹੈ। ਜਾਣਕਾਰੀ ਮੁਤਾਬਕ ਦੇਸ਼ ਦੇ ਕਈ ਹਿੱਸਿਆਂ 'ਚ ਏਟੀਐਮ ਤੋਂ ਨਵੇਂ 2000 ਤੇ 500 ਦੇ ਨੋਟ ਵੀ ਨਿੱਕਲਣੇ ਸ਼ੁਰੂ ਹੋ ਗਏ ਹਨ। ਪਰ ਬੈਂਕਾਂ ਤੇ ਏਟੀਐਮ ਦੇ ਬਾਹਰ ਅੱਜ ਵੀ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕਈ ਥਾਵਾਂ ਤੇ ਰਾਤ ਵੇਲੇ ਵੀ ਏਟੀਐਮ ਬਾਹਰ ਲੋਕਾਂ ਦੀਆਂ ਲਾਈਨਾਂ ਨਜ਼ਰ ਆਈਆਂ। ਹਾਲਾਂਕਿ ਬਜੁਰਗਾਂ ਤੇ ਅਪੰਗਾਂ ਲਈ ਸਰਕਾਰ ਨੇ ਬੇਂਕਾਂ 'ਚ ਵੱਖਰੀ ਲਾਈਨ ਲਗਾਉਣ ਲਈ ਕਿਹਾ ਹੈ ਤਾਂ ਕਿ ਉਨ੍ਹਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
Published at : 15 Nov 2016 10:12 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਪ੍ਰਮੁੱਖ ਖ਼ਬਰਾਂ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ