News
News
ਟੀਵੀabp shortsABP ਸ਼ੌਰਟਸਵੀਡੀਓ
X

ਜਗਮੀਤ ਬਰਾੜ ਵੀ ਤੁਰੇ ਰਾਮੂਵਾਲੀਏ ਦਾ ਰਾਹ

Share:
ਚੰਡੀਗੜ੍ਹ: ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੀ ਸਿਆਸਤ ਨਾਲ ਜੁੜੀ ਹੈ। ਸਾਬਕਾ ਕਾਂਗਰਸੀ ਸਾਂਸਦ ਅਤੇ ਲੋਕਹਿਤ ਅਭਿਆਨ ਦੇ ਮੁਖੀ ਜਗਮੀਤ ਸਿੰਘ ਬਰਾੜ ਨੇ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਜੁਆਇਨ ਕਰ ਲਈ ਹੈ। ਪਾਰਟੀ ਨੇ ਜਗਮੀਤ ਨੂੰ ਪੰਜਾਬ ਪ੍ਰਧਾਨ ਬਣਾ ਦਿੱਤਾ ਹੈ। ਜਗਮੀਤ ਬਰਾੜ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਅਤੇ ਮਮਤਾ ਬੈਨਰਜੀ ਦਾ ਧੰਨਵਾਦ ਕੀਤਾ ਹੈ। jagmeet 2-compressed ਦੱਸ ਦੇਈਏ ਕਿ ਜਗਮੀਤ ਬਰਾੜ ਦੇ ਲੋਕ ਹਿਤ ਅਭਿਆਨ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਜਗਮੀਤ ਬਰਾੜ ਮੁਤਾਬਕ ਆਮ ਆਦਮੀ ਪਾਰਟੀ ਨਾਲ ਗੱਲਬਾਤ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 2017 'ਚ  ਆਮ ਆਦਮੀ ਪਾਰਟੀ ਨੂੰ ਸਮਰਥਨ ਕਰੇਗੀ, ਕੌਮੀ ਪੱਧਰ ਸਿਆਸੀ ਬਦਲਾਅ ਦੇ ਹਿੱਤ ਵਿੱਚ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋਇਆ ਹਾਂ। ਉਨ੍ਹਾਂ ਮਮਤਾ ਬੈਨਰਜੀ ਵੱਲੋਂ ਵੀ ਪੰਜਾਬ ਵਿੱਚ 'ਆਪ' ਦਾ ਸਾਥ ਦੇਣ ਦਾ ਦਾਅਵਾ ਕੀਤਾ ਹੈ। jagmeet 1-compressed
Published at : 24 Nov 2016 03:23 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ