News
News
ਟੀਵੀabp shortsABP ਸ਼ੌਰਟਸਵੀਡੀਓ
X

ਜਥੇਦਾਰ ਦਾਦੂਵਾਲ ਵਾਲ-ਵਾਲ ਬਚੇ

Share:
ਬਠਿੰਡਾ: ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਇੱਕ ਭਿਆਨਕ ਸੜਕ ਹਾਦਸੇ 'ਚ ਵਾਲ ਵਾਲ ਬਚੇ ਹਨ। ਘਟਨਾ ਬੀਤੀ ਰਾਤ ਲੁਧਿਆਣਾ-ਤਲਵੰਡੀ ਰੋਡ 'ਤੇ ਪਿੰਡ ਜਗਾ ਰਾਮ ਤੀਰਥ ਕੋਲ ਵਾਪਰੀ ਹੈ। ਹਾਦਸਾ ਉਨ੍ਹਾਂ ਦੀ ਮਰਸਡੀਜ਼ ਤੇ ਇੱਕ ਸਕਾਰਪੀਓ ਦੀ ਟੱਕਰ ਕਾਰਨ ਵਾਪਰਿਆ। ਇਸ ਦੌਰਾਨ ਗੱਡੀਆਂ ਬੁਰੀ ਤਰਾਂ ਨੁਕਸਾਨੀਆਂ ਗਈਆਂ। ਗਣੀਮਤ ਇਹ ਰਹੀ ਕਿ ਜਥੇਦਾਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਕੋਈ ਸੱਟ ਨਹੀਂ ਲੱਗੀ।   daduwal surat singh 1 ਜਾਣਕਾਰੀ ਮੁਤਾਬਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਸੂਰਤ ਸਿੰਘ ਖਾਲਸਾ ਤੇ ਜੋਗਾ ਸਿੰਘ ਖਾਲਿਸਤਾਨੀ ਦਾ ਹਾਲਚਾਲ ਜਾਣ ਕੇ ਵਾਪਸ ਪਰਤ ਰਹੇ ਸਨ। ਜਦ ਉਹ ਰਾਤ ਦੇ ਕਰੀਬ 10 ਵਜੇ ਮਾਨਸਾ ਵਾਲੀ ਸੜਕ ਤੋਂ ਪਿੰਡ ਜਗਾ ਰਾਮਤੀਰਥ ਕੋਲੋਂ ਰੋੜੀ ਤਲਵੰਡੀ ਸਾਬੋ ਰੋਡ 'ਤੇ ਚੜਦੇ ਸਮੇਂ ਇਹ ਹਾਦਸਾ ਵਾਪਰਿਆ। ਦਰਅਸਲ ਜਦ ਜਥੇਦਾਰ ਦਾਦੂਵਾਲ ਦੀ ਗੱਡੀ ਲਿੰਕ ਰੋਡ ਤੋਂ ਤਲਵੰਡੀ ਰੋਡ 'ਤੇ ਚੜਣ ਲੱਗੀ ਤਾਂ ਰੋੜੀ ਵਾਲੇ ਪਾਸੇ ਤੋਂ ਇਕਦਮ ਬੜੀ ਤੇਜ਼ੀ ਨਾਲ ਵੱਡਾ ਟਰਾਲਾ ਆ ਗਿਆ, ਉਸ ਤੋਂ ਬਚਾਉਦਿਆਂ ਜਥੇਦਾਰ ਜੀ ਦੀ ਮਰਸਡੀਜ਼ ਕਾਰ ਸਕਾਰਪਿਉ ਗੱਡੀ ਨਾਲ ਬੁਰੀ ਤਰਾਂ ਟਕਰਾ ਗਈ। daduwal 1 daduwal 2   ਹਾਦਸੇ ਦੌਰਾਨ ਗੱਡੀਆਂ ਬੁਰੀ ਤਰਾਂ ਨੁਕਸਾਨੀਆਂ ਗਈਆਂ। ਹਾਲਾਂਕਿ ਭਿਆਨਕ ਹਾਦਸੇ ਦੇ ਬਾਵਜੂਦ ਜਥੇਦਾਰ ਸਮੇਤ ਉਨ੍ਹਾਂ ਦੇ ਕਿਸੇ ਵੀ ਸਮਰਥਕ ਨੂੰ ਸੱਟ ਨਹੀਂ ਲੱਗੀ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ। ਜਿਸ ਵੇਲੇ ਇਹ ਹਾਦਸਾ ਵਾਪਰਿਆ ਤਾਂ ਜਥੇਦਾਦ ਬਲਜੀਤ ਸਿੰਘ ਦਾਦੂਵਾਲ ਆਪਣੇ ਪਿੰਡ ਦਾਦੂਵਾਲ ਵੱਲ੍ਹ ਜਾ ਰਹੇ ਸਨ।
Published at : 08 Jul 2016 07:27 AM (IST) Tags: baljeet singh daduwal bathinda accident jathedar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਪ੍ਰਮੁੱਖ ਖ਼ਬਰਾਂ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ