News
News
ਟੀਵੀabp shortsABP ਸ਼ੌਰਟਸਵੀਡੀਓ
X

ਦਵਿੰਦਰਪਾਲ ਭੁੱਲਰ ਨੂੰ ਮਿਲੀ ਪੈਰੋਲ

Share:
ਅੰਮ੍ਰਿਤਸਰ: 1993 ਦੇ ਦਿੱਲੀ ਬੰਬ ਬੰਬ ਧਮਾਕਿਆਂ ‘ਚ ਦੋਸ਼ੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 21 ਦਿਨ ਲਈ ਪੈਰੋਲ ਮਿਲੀ ਗਈ ਹੈ। ਪਿਛਲੇ ਸਾਲ ਹੀ ਉਨ੍ਹਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਜੇਲ੍ਹ ਤਬਦੀਲ ਕੀਤਾ ਗਿਆ ਸੀ ਜਿੱਥੇ ਉਹ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ। ਭੁੱਲਰ 24 ਸਾਲਾਂ ਬਾਅਦ ਦੂਜੀ ਵਾਰ ਜੇਲ੍ਹ ਤੋਂ ਪੈਰੋਲ 'ਤੇ ਬਾਹਰ ਆ ਰਹੇ ਹਨ।     davinder bhullar 3 davinder bhullar 4 ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਨਸਿਕ ਹਾਲਤ ਇਸ ਸਮੇਂ ਠੀਕ ਨਹੀਂ ਤੇ ਉਨ੍ਹਾਂ ਦਾ ਇਲਾਜ ਅੰਮ੍ਰਿਤਸਰ ਵਿੱਚ ਚੱਲ ਰਿਹਾ ਹੈ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦੀ ਸਜ਼ਾ ਹੋਈ ਸੀ ਪਰ ਉਨ੍ਹਾਂ ਦੀ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਬਦਲ ਦਿੱਤੀ ਸੀ। ਭੁੱਲਰ ਦੀ ਪਤਨੀ ਨਵਨੀਤ ਕੌਰ ਵੱਲੋਂ ਦਾਇਰ ਕੀਤੀ ਗਈ ਇੱਕ ਸੋਧ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਰਕਾਰ ਵੱਲੋਂ ਭੁੱਲਰ ਦੀ ਰਹਿਮ ਦੀ ਅਪੀਲ ਦਾ ਫ਼ੈਸਲਾ ਕਰਨ ਵਿੱਚ ਜ਼ਿਆਦਾ ਦੇਰ ਕਰਨ ਤੇ ਉਸ ਦੀ ਮਾੜੀ ਮਾਨਸਿਕ ਹਾਲਤ ਦੇ ਆਧਾਰ ‘ਤੇ ਇਹ ਫ਼ੈਸਲਾ ਦਿੱਤਾ ਸੀ। ਭੁੱਲਰ ਨੂੰ ਸਤੰਬਰ 1993 ਵਿੱਚ ਮਨਜਿੰਦਰ ਬਿੱਟਾ ‘ਤੇ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਅਗਸਤ 2001 ਵਿੱਚ ਦਿੱਲੀ ਦੀ ਜ਼ਿਲ੍ਹਾ ਅਦਾਲਤ ਨੇ ਭੁੱਲਰ ਨੂੰ ਬੰਬ ਧਮਾਕੇ ਜਿਸ ਵਿੱਚ 9 ਵਿਅਕਤੀ ਮਾਰੇ ਗਏ ਸਨ ਤੇ ਉਸ ਸਮੇਂ ਦੇ ਯੂਥ ਕਾਂਗਰਸ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਸਮੇਤ 25 ਹੋਰ ਜ਼ਖ਼ਮੀ ਹੋ ਗਏ ਸਨ, ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਸੁਣਾਈ ਸੀ।
Published at : 30 Jul 2016 04:05 AM (IST) Tags: release JAIL amritsar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ

ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ

ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਪ੍ਰਮੁੱਖ ਖ਼ਬਰਾਂ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ