News
News
ਟੀਵੀabp shortsABP ਸ਼ੌਰਟਸਵੀਡੀਓ
X

ਧੀ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਸੜਕ 'ਤੇ ਪਰਿਵਾਰ

Share:
ਬਠਿੰਡਾ: ਧੀ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਲੈ ਕੇ ਪਰਿਵਾਰ ਵਾਲਿਆਂ ਨੇ ਧਰਨਾ ਪ੍ਰਦਰਸ਼ਨ ਕੀਤਾ। ਮ੍ਰਿਤਕ ਪ੍ਰੀਤੀ ਦੇ ਪਰਿਵਾਰ ਨੇ ਬਠਿੰਡਾ- ਮਾਨਸਾ ਹਾਈਵੇ 'ਤੇ ਜਾਮ ਵੀ ਲਗਾ ਦਿੱਤਾ। ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਹੈ। ਪ੍ਰੀਤੀ ਦੀ ਮੌਤ ਕੱਲ੍ਹ ਸਹੁਰੇ ਘਰ ਸੜ ਕੇ ਮਰਨ ਕਾਰਨ ਹੋਈ ਸੀ। ਪਰਿਵਾਰ ਦਾ ਇਲਜ਼ਾਮ ਹੈ ਕਿ ਪਤੀ ਸਮੇਤ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਹਾਲਾਂਕਿ ਪੁਲਿਸ ਨੇ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪਰ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।       ਜਾਣਕਾਰੀ ਮੁਤਾਬਕ ਪ੍ਰੀਤੀ ਦਾ ਵਿਆਹ ਬਠਿੰਡਾ ਦੇ ਮੌੜ ਮੰਡੀ 'ਚ ਵਿਜੇ ਕੁਮਾਰ ਨਾਲ ਹੋਇਆ ਸੀ। ਪਰ ਉੱਥੇ ਉਸ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਕੱਲ੍ਹ ਪਰਿਵਾਰ ਨੂੰ ਪਤਾ ਲੱਗਾ ਕਿ ਪ੍ਰੀਤੀ ਸਹੁਰੇ ਘਰ 'ਚ ਅੱਗ ਦੇ ਹਵਾਲੇ ਹੋ ਗਈ ਹੈ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਪ੍ਰੀਤੀ ਦੀ ਮੌਤ ਲਈ ਵਿਜੇ ਤੇ ਉਸ ਦੇ ਪਰਿਵਾਰ 'ਤੇ ਲਗਾਇਆ।       ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨ ਦੇ ਅਧਾਰ 'ਤੇ ਮਾਮਲਾ ਦਰਜ ਲਿਆ ਹੈ। ਪਰ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪਰਿਵਾਰ ਦੇ ਲੋਕ ਭੜਕੇ ਹੋਏ ਹਨ। ਉਧਰ ਪੁਲਿਸ ਦਾ ਕਹਿਣਾ ਹੈ ਕਿ ਸਾਰੇ ਮੁਲਜ਼ਮ ਫਰਾਰ ਹਨ। ਪਰ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
Published at : 03 Sep 2016 10:11 AM (IST) Tags: Girl murder bathinda protest
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪ੍ਰਮੁੱਖ ਖ਼ਬਰਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ