News
News
ਟੀਵੀabp shortsABP ਸ਼ੌਰਟਸਵੀਡੀਓ
X

ਨਸ਼ੇ ਲਈ ਚੁਣਿਆ ਗੁਨਾਹ ਦਾ ਰਾਹ, ਗੁਨਾਹ ਲਈ ਪੈਂਦੀ ਨਸ਼ੇ ਲੋੜ

Share:
ਸੰਗਰੂਰ: ਨਸ਼ੇ ਦੀ ਆਦਤ ਪੂਰੀ ਕਰਨ ਲਈ ਅਪਣਾਇਆ ਗੁਨਾਹ ਦਾ ਰਸਤਾ। ਨਸ਼ਾ ਖਰੀਦਣ ਲਈ ਦਿੱਤਾ ਸਨੈਚਿੰਗ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਪਰ ਇਸ ਗੁਨਾਹ ਨੂੰ ਕਰਨ ਲਈ ਵੀ ਨਸ਼ੇ ਦੀ ਹੀ ਲੋੜ ਪੈਂਦੀ ਸੀ। ਇਹ ਖੁਲਾਸਾ ਪੁਲਿਸ ਦੀ ਗ੍ਰਿਫਤ ਵਿੱਚ ਆਏ ਇੱਕ ਸਨੈਚਰ ਨੇ ਕੀਤਾ ਹੈ। ਖਬਰ ਸੰਗਰੂਰ ਤੋਂ ਹੈ ਜਿੱਥੇ ਪੁਲਿਸ ਨੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਗਰੋਹਾਂ ਦੇ 14 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।       ਸੰਗਰੂਰ ਪੁਲਿਸ ਦੀ ਗ੍ਰਿਫਤ ਵਿੱਚ ਆਏ ਬੰਟੀ ਤੇ ਨਸ਼ੇ ਲਈ ਸਨੈਚਿੰਗ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ। ਬੰਟੀ ਨੇ ਆਪਣੇ ਕਬੂਲਨਾਮੇ ਵਿੱਚ ਕਿਹਾ ਕਿ ਉਹ ਨਸ਼ੇ ਦਾ ਆਦੀ ਹੈ ਪਰ ਇਸ ਲਥ ਨੂੰ ਪੂਰਾ ਕਰਨ ਲਈ ਪੈਸੇ ਨਹੀਂ ਮਿਲਣ 'ਤੇ ਗੁਨਾਹ ਦਾ ਰਸਤਾ ਚੁਣ ਲਿਆ। ਇਹ ਵੀ ਮੰਨਿਆ ਕਿ ਉਹ ਹੁਣ ਤੱਕ ਅਨੇਕ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।       ਪੁਲਿਸ ਨੇ ਅਜਿਹੇ 2 ਗਰੋਹਾਂ ਦਾ ਪਰਦਾਫਾਸ ਕਰ 14 ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਤੋਂ ਵਾਰਦਾਤਾਂ ਵਿੱਚ ਵਰਤੇ ਗਏ ਹਥਿਆਰ, ਕਈ ਵਹੀਕਲ, ਸੋਨਾ, ਨਕਦੀ, ਪਰਸ ਤੇ ਮੋਬਾਈਲ ਸਮੇਤ ਨਸ਼ੀਲਾ ਪਦਾਰਥ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਮੁਤਾਬਕ ਇਹ ਗਰੋਹ ਜ਼ਿਆਦਾਤਰ ਔਰਤਾਂ ਨੂੰ ਹੀ ਆਪਣਾ ਸ਼ਿਕਾਰ ਬਣਾਉਂਦਾ ਸੀ। ਫਿਲਾਹਲ ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖਰ ਇਨ੍ਹਾਂ ਹੋਰ ਕਿਹੜੀਆਂ-ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।
Published at : 17 Aug 2016 09:38 AM (IST) Tags: Arrest drugs Police sangrur
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ

 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

ਪ੍ਰਮੁੱਖ ਖ਼ਬਰਾਂ

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...