News
News
ਟੀਵੀabp shortsABP ਸ਼ੌਰਟਸਵੀਡੀਓ
X

ਨੌਜਵਾਨ ਦਾ ਸ਼ਰੇਆਮ ਕਤਲ, ਵੀਡੀਓ ਵਾਇਰਲ

Share:
  ਚੰਡੀਗੜ੍ਹ: ਸ਼ਹਿਰ ਦੇ ਸੈਕਟਰ 25 'ਚ ਨੌਜਵਾਨ ਦੇ ਕਤਲ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਗੁੱਸਾ ਭੜਕ ਗਿਆ ਹੈ। ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਇਲਜ਼ਾਮ ਲਗਾਉਂਦਿਆਂ ਪਰਿਵਾਰ ਸਮੇਤ ਵੱਡੀ ਗਿਣਤੀ ਲੋਕਾਂ ਨੇ ਪ੍ਰਦਰਸ਼ਨ ਕੀਤਾ। ਹਾਲਾਂਕਿ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦਕਿ 1 ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪਰ ਪਰਿਵਾਰ ਵਾਲਿਆਂ ਨੇ ਸਾਰੇ ਮੁਲਜ਼ਮਾਂ ਦੀ ਗ੍ਰਿਫਤਾਰੀ ਕੀਤੇ ਜਾਣ ਤੱਕ ਅੰਤਿੰਮ ਸੰਸਕਾਰ ਨਾ ਕਰਨ ਦੀ ਗੱਲ ਕਹੀ ਹੈ।   Chd murder 7 Chd murder 8 ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ 25 ਦੀ ਭਾਸਕਰ ਕਲੋਨੀ ਦੇ ਰਹਿਣ ਵਾਲੇ 18 ਸਾਲਾ ਵਿਕਾਸ ਦਾ ਕੱਲ੍ਹ ਸ਼ਾਮ ਕਤਲ ਕਰ ਦਿੱਤਾ ਗਿਆ ਸੀ। ਇਲਜ਼ਾਮ ਹਨ ਕਿ ਇਸੇ ਕਲੋਨੀ ਦੇ ਰਹਿਣ ਵਾਲੇ 8 ਲੜਕਿਆਂ ਨੇ ਵਿਕਾਸ ਦਾ ਸ਼ਰੇਆਮ ਬੇਰਹਿਮੀ ਨਾਲ ਕਤਲ ਕੀਤਾ ਹੈ। ਪਰਿਵਾਰ ਮੁਤਾਬਕ ਇਨ੍ਹਾਂ ਲੜਕਿਆਂ ਨੇ ਪਹਿਲਾਂ ਵੀ ਵਿਕਾਸ ਦੇ ਘਰ ਹਮਲਾ ਕੀਤਾ ਸੀ ਪਰ ਉਸ ਵੇਲੇ ਪੁਲਿਸ ਦੀ ਢਿੱਲੀ ਕਾਰਵਾਈ ਦੇ ਚੱਲਦਿਆਂ ਬੇਖੌਫ ਮੁਲਜ਼ਮਾਂ ਨੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।       ਭੜਕੇ ਪਰਿਵਾਰ ਵਾਲਿਆਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਸੈਕਟਰ 25 ਦੇ ਚੌਂਕ 'ਚ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ। ਹਾਲਾਂਕਿ ਪੁਲਿਸ ਵੱਲੋਂ ਕਾਰਵਾਈ ਦੇ ਭਰੋਸੇ ਤੋਂ ਬਾਅਦ ਪ੍ਰਦਰਸ਼ਨ ਖਤਮ ਕਰ ਦਿੱਤਾ ਗਿਆ। ਪਰ ਪਰਿਵਾਰ ਨੇ ਅਜੇ ਤੱਕ ਵਿਕਾਸ ਦਾ ਅੰਤਿੰਮ ਸੰਸਕਾਰ ਨਹੀਂ ਕੀਤਾ ਹੈ। ਪੁਲਿਸ ਮੁਤਾਬਕ 8 ਲੜਕਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹਨਾਂ 'ਚੋਂ 5 ਨਬਾਲਗ ਹਨ। ਹੁਣ ਤੱਕ ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਪੁਲਿਸ ਬਾਕੀ ਰਹਿੰਦੇ 1 ਮੁਲਜ਼ਮ ਦੀ ਗ੍ਰਿਫਤਾਰੀ ਲਈ ਵੀ ਛਾਪੇਮਾਰੀ ਕਰ ਰਹੀ ਹੈ।   watch video    
Published at : 04 Aug 2016 10:10 AM (IST) Tags: murder chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਪ੍ਰਮੁੱਖ ਖ਼ਬਰਾਂ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ