News
News
ਟੀਵੀabp shortsABP ਸ਼ੌਰਟਸਵੀਡੀਓ
X

ਪਠਾਨਕੋਟ ਤੇ ਦੀਨਾਨਗਰ 'ਚ ਫਿਰ ਹਾਈ ਅਲਰਟ

Share:
ਚੰਡੀਗੜ੍ਹ: ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਦੀ ਸ਼ੰਕਾ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਤੋਂ ਮਿਲੀ ਇਨਪੁੱਟ ਤੋਂ ਬਾਅਦ ਸਰਹੱਦੀ ਇਲਾਕੇ ਪਠਾਨਕੋਟ, ਦੀਨਾ ਨਗਰ ਤੇ ਗੁਰਦਾਸਪੁਰ 'ਚ ਹਾਈ ਅਲਰਟ ਜਾਰੀ ਕਰਦਿਆਂ ਹੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਅਲਰਟ ਬੀਤੀ ਰਾਤ ਤੋਂ ਜਾਰੀ ਕੀਤਾ ਗਿਆ ਹੈ। ਪੂਰੇ ਇਲਾਕੇ 'ਚ ਸਖਤ ਨਾਕੇਬੰਦੀ ਕੀਤੀ ਗਈ ਹੈ। ਹਰ ਸ਼ੱਕੀ ਦੀ ਤਲਾਸ਼ੀ ਲਈ ਜਾ ਰਹੀ ਹੈ।     ਪਠਾਨਕੋਟ ਏਅਰਬੇਸ ਅਤੇ ਦੀਨਾਨਗਰ ਪੁਲਿਸ ਥਾਣੇ 'ਤੇ ਪਹਿਲਾਂ ਵੀ ਅੱਤਵਾਦੀ ਹਮਲਾ ਹੋ ਚੁੱਕਾ ਹੈ। ਅਜਿਹੇ 'ਚ ਸੁਰੱਖਿਆ ਏਜੰਸੀਆਂ ਕਿਸੇ ਕਿਸਮ ਦਾ ਜੋਖਮ ਨਹੀਂ ਚੁੱਕਣਾ ਚਾਹੁੰਦੀਆਂ।
Published at : 20 Aug 2016 07:50 AM (IST) Tags: Terrorist high alert pathankot
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਮੋਹਾਲੀ ’ਚ BJP ਨੇਤਾ ਦੀ ਥਾਰ ’ਤੇ ਫਾਇਰਿੰਗ: ਅੱਧੀ ਰਾਤ ਹੋਇਆ ਹਮਲਾ, ਵਰ੍ਹਾਈਆਂ ਗੋਲੀਆਂ ਤੇ ਤਲਵਾਰਾਂ ਨਾਲ ਕੀਤਾ ਹਮਲਾ, ਜਾਣੋ ਅਸਲ ਕਾਰਨ!

ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!

ਪੰਜਾਬ ’ਚ DSP ਸਸਪੈਂਡ, ਇਸ ਵਜ੍ਹਾ ਕਰਕੇ DGP ਵੱਲੋਂ ਕੀਤੀ ਗਈ ਵੱਡੀ ਕਾਰਵਾਈ, ਮਹਿਕਮੇ 'ਚ ਮੱਚੀ ਹਲਚਲ

ਵੱਡੀ ਖ਼ਬਰ! ਸਿਆਸਤ 'ਚ ਮਚੀ ਹਲਚਲ, ਨਵਜੋਤ ਸਿੱਧੂ ਦੀ ਪਤਨੀ ਨੂੰ ਕਾਂਗਰਸ ਤੋਂ ਕੀਤਾ Suspend

ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ

ਪ੍ਰਮੁੱਖ ਖ਼ਬਰਾਂ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (09-12-2025)

ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend

ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ

ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ