News
News
ਟੀਵੀabp shortsABP ਸ਼ੌਰਟਸਵੀਡੀਓ
X

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ !

Share:
ਫਰੀਦਕੋਟ: ਪਤਨੀ ਨੇ ਹੀ ਕਰਵਾਇਆ ਸੀ ਆਪਣੇ ਪਤੀ ਦਾ ਕਤਲ। ਫਰੀਦਕੋਟ ਪੁਲਿਸ ਨੇ ਕੁੱਝ ਦਿਨ ਪਹਿਲਾਂ ਇੱਕ ਵਿਅਕਤੀ ਦੇ ਹੋਏ ਕਤਲ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਨੂੰ ਅਦਾਲਤ 'ਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਗਿਆ ਹੈ। ਫਿਲਾਹਲ ਪੁਲਿਸ ਮੁਲਜ਼ਮਾਂ ਤੋਂ ਹੋਰ ਵੀ ਪੁੱਛਗਿੱਛ ਕਰ ਰਹੀ ਹੈ।     ਦਰਅਸਲ ਪੂਜਾ ਤੇ ਗੁਰਤੇਜ ਸਿੰਘ ਜਿਲ੍ਹਾ ਅਦਾਲਤ ਫਰੀਦਕੋਟ 'ਚ ਇੱਕ ਵਕੀਲ ਦੇ ਸਹਾਇਕ ਵਜੋਂ ਕੰਮ ਕਰਦੇ ਸਨ। ਇੱਥੇ ਦੋਨਾਂ ਦੇ ਕਥਿਤ ਪ੍ਰੇਮ ਸੰਬੰਧ ਬਣ ਗਏ। ਇਲਜ਼ਾਮ ਹਨ ਕਿ ਇਸੇ ਦੇ ਚੱਲਦਿਆਂ ਪੂਜਾ ਨੇ ਗੁਰਤੇਜ ਤੇ ਤਰਲੋਕ ਸਿੰਘ ਨਾਲ ਮਿਲ ਕੇ ਆਪਣੇ ਪਤੀ ਰਜਿੰਦਰ ਸਿੰਘ ਦਾ ਕਥਿਤ ਤੌਰ 'ਤੇ ਕਤਲ ਕਰਵਾ ਦਿੱਤਾ। ਰਜਿੰਦਰ ਸਿੰਘ ਦੇ ਕਤਲ ਤੋਂ ਬਾਅਦ ਉਸ ਦੀ ਲਾਸ਼ ਸੜਕ 'ਤੇ ਸੁੱਟੀ ਗਈ ਸੀ। ਇਸ ਤਰਾਂ ਇਸ ਕਤਲ ਨੂੰ ਸੜਕ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਸੀ। ਪਰ ਸੱਚ ਛੁਪ ਨਾ ਸਕਿਆ।     ਪੁਲੀਸ ਨੇ ਮ੍ਰਿਤਕ ਰਜਿੰਦਰ ਸਿੰਘ ਦੀ ਪਤਨੀ ਪੂਜਾ, ਗੁਰਤੇਜ ਸਿੰਘ ਅਤੇ ਤਰਲੋਕ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਖਿਲਾਫ ਆਈਪੀਸੀ ਦੀ ਧਾਰਾ 302/34 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਲਾਕਾ ਮੈਜਿਸਟਰੇਟ ਜਗਵਿੰਦਰ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁੱਛਗਿੱਛ ਲਈ ਇਹਨਾਂ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ।
Published at : 25 Jul 2016 04:29 AM (IST) Tags: Arrest wife murder faridkot
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...

ਪ੍ਰਮੁੱਖ ਖ਼ਬਰਾਂ

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ