News
News
ਟੀਵੀabp shortsABP ਸ਼ੌਰਟਸਵੀਡੀਓ
X

ਪਹਿਲੇ ਤੇਜ਼ ਮੀਂਹ ਨੇ ਖੋਲੀ ਬਾਦਲ ਸਰਕਾਰ ਦੇ ਵਿਕਾਸ ਦੀ ਪੋਲ

Share:
ਮੋਗਾ: ਪੰਜਾਬ ਦੀ ਅਕਾਲੀ ਸਰਕਾਰ ਸੂਬੇ 'ਚ ਵਿਕਾਸ ਦੇ ਦਾਅਵੇ ਕਰ ਰਹੀ ਹੈ। ਇਸੇ ਵਿਕਾਸ ਦਾ ਹਵਾਲਾ ਦਿੰਦਿਆਂ ਸੂਬੇ 'ਚ ਤੀਜੀ ਵਾਰ ਅਕਾਲੀ-ਬੀਜੇਪੀ  ਸਰਕਾਰ ਬਣਨ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ। ਪਰ ਪੰਜਾਬ 'ਚੋਂ ਆ ਰਹੀਆਂ ਕਈ ਤਸਵੀਰਾਂ ਸੂਬਾ ਸਰਕਾਰ ਦੇ ਵਿਕਾਸ ਦੀ ਪੋਲ ਖੋਲ ਰਹੀਆਂ ਹਨ। ਖਬਰ ਮੋਗਾ ਤੋਂ ਹੈ। ਜਿੱਥੇ ਸੀਜ਼ਨ ਦੇ ਪਹਿਲੇ ਭਾਰੀ ਮੀਂਹ ਕਾਰਨ ਹੀ ਪੂਰੀ ਸੜਕ ਕਈ ਫੁੱਟ ਹੇਠਾਂ ਧਸ ਗਈ ਹੈ।
ਜਾਣਕਾਰੀ ਮੁਤਾਬਕ ਕੱਲ੍ਹ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ। ਮੋਗਾ 'ਚ ਵੀ ਲੋਕਾਂ ਨੇ ਸੀਜ਼ਨ ਦੀ ਪਹਿਲੀ ਬਾਰਿਸ਼ ਦੇਖੀ। ਮੀਂਹ ਦੇ ਆਉਂਦਿਆਂ ਹੀ ਲੋਕਾਂ ਨੇ ਗਰਮੀ ਤੋਂ ਰਾਹਤ ਦੀ ਉਮੀਦ ਕੀਤੀ। ਪਰ ਸ਼ਾਇਦ ਇਹਨਾਂ ਨੂੰ ਇਹ ਨਹੀਂ ਪਤਾ ਸੀ ਮੀਂਹ ਦੀ ਇਸ ਰਫਤਾਰ ਸਾਹਮਣੇ ਬਾਦਲ ਸਰਕਾਰ ਦਾ ਵਿਕਾਸ ਨਹੀਂ ਟਿਕ ਸਕੇਗਾ। ਹੋਇਆ ਵੀ ਇੰਝ ਹੀ, ਇਸ ਮੀਂਹ ਦੇ ਚੱਲਦੇ ਮੋਗਾ ਦੇ ਗੋਧੇਵਾਲਾ ਰੋਡ 'ਤੇ ਸੜਕ ਦਾ ਵੱਡਾ ਹਿੱਸਾ ਬੁਰੀ ਤਰਾਂ ਧਸ ਗਿਆ। ਪੂਰਾ ਰਾਸਤਾ ਬੰਦ ਹੋ ਗਿਆ।
ਇਲਜ਼ਾਮ ਹਨ ਕਿ ਇਸ ਸੜਕ ਨੂੰ ਬਣਾਉਣ ਸਮੇਂ ਵੱਡੀ ਲਾਪਰਵਾਹੀ ਤੇ ਭ੍ਰਿਸ਼ਟਾਚਾਰ ਹੋਇਆ ਹੈ। ਇਸੇ ਦਾ ਨਤੀਜਾ ਹੈ ਕਿ ਸੜਕ ਕਦਰ ਰੇਤ ਖੁਰ ਗਈ ਤੇ ਕਰੀਬ ਢਾਈ ਫੁੱਟ ਥੱਲੇ ਜਾ ਧਸੀ। ਅਜਿਹੇ 'ਚ ਸਵਾਲ ਖੜਾ ਹੁੰਦਾ ਹੈ ਕਿ ਜਨਤਾ ਦੀ ਮਿਹਨਤ ਦੀ ਕਮਾਈ 'ਚੋਂ ਦਿੱਤੇ ਟੈਕਸ ਦੇ ਸਰਕਾਰੀ ਪੈਸੇ ਨਾਲ ਬਣੀ ਇਹ ਸੜਕ ਬਰਬਾਦ ਹੋਣ ਲਈ ਕੌਣ ਜਿੰਮੇਵਾਰ ਹੈ। ਕੀ ਠੇਕੇਦਾਰ ਨੇ ਇਸ ਸੜਕ ਨੂੰ ਬਣਾਉਣ ਲਈ ਘਟੀਆ ਮਟੀਰੀਅਲ ਦੀ ਵਰਤੋਂ ਕੀਤੀ..? ਅਜਿਹੇ 'ਚ ਜੇਕਰ ਠੇਕੇਦਾਰ ਨੇ ਕੋਈ ਕਮੀ ਛੱਡੀ ਤਾਂ ਕੰਮ 'ਤੇ ਨਜ਼ਰ ਰੱਖਣ ਵਾਲੇ ਅਧਿਕਾਰੀ ਕਿੱਥੇ ਸਨ..? ਜੋ ਵੀ ਹੋਇਆ, ਤੇ ਜਿਸ ਨੇ ਵੀ ਕੋਤਾਹੀ ਕੀਤੀ ਨੁਕਸਾਨ ਆਮ ਜਨਤਾ ਨੂੰ ਝੱਲਣਾ ਪਿਆ ਹੈ।
Published at : 25 Aug 2016 05:09 AM (IST) Tags: moga
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਪ੍ਰਮੁੱਖ ਖ਼ਬਰਾਂ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ