News
News
ਟੀਵੀabp shortsABP ਸ਼ੌਰਟਸਵੀਡੀਓ
X

ਪਾਕਿ ਨੇ ਭੇਜਿਆ ਗੁਬਾਰਾ ਬੰਬ !

Share:
ਪਠਾਨਕੋਟ: ਭਾਰਤੀ ਫੌਜ ਵੱਲੋਂ ਪੀਓਕੇ 'ਚ ਸਰਜੀਕਲ ਸਟ੍ਰਾਈਕ ਤੋਂ ਬਾਅਦ ਭਾਰਤ-ਪਾਕਿ ਸਰਹੱਦ 'ਤੇ ਤਣਾਅ ਹੈ। ਭਾਰਤ ਦੀ ਕਾਰਵਾਈ ਤੋਂ ਪਾਕਿਸਤਾਨ ਦੀ ਬੌਖਲਾਹਟ ਸਾਫ ਦੇਖੀ ਜਾ ਰਹੀ ਹੈ। ਇਸੇ ਦੌਰਾਨ ਸ਼ਨੀਵਾਰ ਰਾਤ ਪੰਜਾਬ ਦੇ ਪਠਾਨਕੋਟ ਨਾਲ ਲਗਦੇ ਬਮਿਆਲ ਸੈਕਟਰ 'ਚ 2 ਪੀਲੇ ਰੇਗ ਦੇ ਗੁਬਾਰੇ ਬਰਾਮਦ ਹੋਏ ਹਨ। ਇਹਨਾਂ ਗੁਬਾਰਿਆਂ ਦੇ ਨਾਲ ਇੱਕ ਚਿੱਠੀ ਵੀ ਮਿਲੀ ਹੈ। ਇਸ ਚਿੱਟੀ 'ਚ ਉਰਦੂ ਭਾਸ਼ਾ 'ਚ ਮੋਦੀ ਦਾ ਨਾਮ ਲੈ ਕੇ ਧਮਕੀ ਦਿੱਤੀ ਗਈ ਹੈ। ਚਿੱਠੀ 'ਚ ਲਿਖਿਆ ਹੈ, "ਮੋਦੀ ਸੁਨ ਲੇ, ਅਯੂਬੀ ਦੀ ਤਲਵਾਰ ਅਜੇ ਵੀ ਸਾਡੇ ਕੋਲ ਹੈ। ਮੋਦੀ ਸਰਕਾਰ ਜੰਗ ਨਹੀਂ ਲੜ ਸਕਦੀ।" ਇਸ ਚਿੱਠੀ ਦੇ ਹੇਠਾਂ ਪਾਕਿਸਤਾਨੀ ਅਵਾਮ ਲਿਖਿਆ ਗਿਆ ਹੈ। ਜਿਕਰਯੋਗ ਹੈ ਕਿ ਪਠਾਨਕੋਟ ਉਹੀ ਇਲਾਕਾ ਹੈ, ਜਿੱਥੇ ਪਾਕਿਸਤਾਨ ਵੱਲੋਂ ਦੋ ਵੱਡੇ ਅੱਤਵਾਦੀ ਹਮਲਿਆਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। ਫਿਲਹਾਵ ਗੁਬਾਰਿਆਂ ਨੂੰ ਜ਼ਬਤ ਕਰ ਜਾਂਚ ਲਈ ਭੇਜ ਦਿੱਤਾ ਗਿਆ ਹੈ।
Published at : 02 Oct 2016 10:40 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ 'ਚ ਮੁਫ਼ਤ ਇਲਾਜ ਦੀ ਵੱਡੀ ਖ਼ਬਰ! ₹10 ਲੱਖ ਤੱਕ ਦਾ ਇਲਾਜ, ਹੁਣ ਹਰ ਪੰਜਾਬੀ ਲਈ ਖੁਸ਼ਖਬਰੀ! CM ਮਾਨ–ਕੇਜਰੀਵਾਲ ਕਰਨਗੇ ਸ਼ੁਰੂਆਤ

Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

ਪ੍ਰਮੁੱਖ ਖ਼ਬਰਾਂ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time