ਪੀਐਮ ਮੋਦੀ ਅੱਜ ਪੰਜਾਬ ਦੌਰੇ 'ਤੇ
ਏਬੀਪੀ ਸਾਂਝਾ
Updated at:
25 Nov 2016 09:49 AM (IST)
NEXT
PREV
ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਆਉਣਗੇ। ਨਰੇਂਦਰ ਮੋਦੀ ਅੱਜ ਸਵੇਰੇ 11 ਵਜੇ ਬਠਿੰਡਾ 'ਚ ਰੈਲੀ ਨੂੰ ਸੰਬੋਧਿਤ ਕਰਨਗੇ। ਇਸ ਤੋਂ ਬਾਅਦ ਉਹ ਸ਼੍ਰੀ ਆਨੰਦਪੁਰ ਸਾਹਿਬ 'ਚ ਵਿਰਾਸਤੇ ਖਾਲਸਾ ਦੀ ਨਵੀ ਇਮਾਰਤ ਦੇ ਉਦਘਾਟਨ ਤੋਂ ਬਾਅਦ ਰੈਲੀ ਨੂੰ ਸੰਬੋਧਿਤ ਕਰਨਗੇ। ਇੱਥੇ ਮੋਦੀ ਸ਼੍ਰੀ ਗੁਰੂ ਗੋਬਿੰਦ ਸਿਘ ਜੀ ਦੇ 350 ਸਾਲਾ ਪ੍ਰਕਾਸ਼ ਪੂਰਬ ਦੇ ਮੌਕੇ 'ਤੇ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨਗੇ ਸ਼ਿਰਕਤ। ਇਸ ਮੋਕੇ ਪੰਜਾਬ ਬੀਜੇਪੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਸੂਬੇ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੀ ਉਨਾਂ ਦੇ ਨਾਲ ਮੌਜੂਦ ਰਹਿਣਗੇ।
- - - - - - - - - Advertisement - - - - - - - - -