News
News
ਟੀਵੀabp shortsABP ਸ਼ੌਰਟਸਵੀਡੀਓ
X

ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿ ਜਾਣ ਵਾਲੀ ਸਿੱਖ ਸੰਗਤ ਲਈ ਜਰੂਰੀ ਖਬਰ

Share:
ਚੰਡੀਗੜ੍ਹ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਦੇ ਨਨਕਾਣਾ ਸਾਹਿਬ ਚ ਮਨਾਉਣ ਦੇ ਇੱਛੁੱਕ ਗੁਰਸਿੱਖਾਂ ਲਈ ਇਹ ਖਬਰ ਜਰੂਰੀ ਹੈ।  ਨਵੰਬਰ ਮਹੀਨੇ ਭਾਰਤ ਤੋਂ ਪਾਕਿਸਤਾਨ ਜਾਣ ਵਾਲੀ ਸੰਗਤ ਕੱਲ੍ਹ ਯਾਨਿ 25 ਜੁਲਾਈ ਤੱਕ ਆਪਣੇ ਪਾਸਪੋਰਟ SGPC ਦਫਤਰ ਵਿਖੇ ਜਮ੍ਹਾਂ ਕਰਵਾਏ। ਪਾਸਪੋਰਟ ਦੇ ਨਾਲ ਆਪਣਾ ਵੋਟਰ ਆਈਡੀ ਕਾਰਡ/ ਰਾਸ਼ਨ ਕਾਰਡ / ਆਧਾਰ ਕਾਰਡ ਸਮੇਤ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣਾ ਹੋਵੇਗਾ ਤਾਂਕਿ ਯਾਤਰਾ ਦੀ ਅਗਲੀ ਕਾਰਵਾਈ ਸਮੇਂ ਤੇ ਪੂਰੀ ਹੋ ਸਕੇ।     ਨਵੰਬਰ 2016 ਚ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਦੇਸ਼ ਵਿਦੇਸ਼ ਤੋਂ ਸੰਗਤ ਇਹ ਦਿਹਾੜਾ ਪਾਕਿਸਤਾਨ ਚ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਪਹੁੰਚਦੀ ਹੈ। ਇਸ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਕਮੇਟੀ ਦੇ ਇਨਾਂ ਨੰਬਰਾਂ 0183-2553957, 58, 59 ਤੇ ਸੰਪਰਕ ਕੀਤਾ ਜਾ ਸਕਦਾ ਹੈ।
Published at : 24 Jul 2016 10:45 AM (IST) Tags: nankana sahib PAKISTAN guru nanak dev ji
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਪ੍ਰਮੁੱਖ ਖ਼ਬਰਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...