News
News
ਟੀਵੀabp shortsABP ਸ਼ੌਰਟਸਵੀਡੀਓ
X

ਪ੍ਰੇਮੀ 'ਤੇ ਪਾਇਆ ਵਿਆਹ ਲਈ ਦਬਾਅ ਤਾਂ...ਕਰ ਦਿੱਤਾ ਖਤਰਨਾਕ ਕਾਰ !

Share:
  ਲੁਧਿਆਣਾ: ਪੁਲਿਸ ਨੇ ਲੁਧਿਆਣਾ 'ਚ ਇੱਕ ਦਲਿਤ ਕੁੜੀ ਦੇ ਬਲਾਈਂਡ ਮਰਡਰ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮ੍ਰਿਤਕ ਕੁੜੀ ਦੇ ਪ੍ਰੇਮੀ ਨੇ ਹੀ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਮੁਲਜ਼ਮ 2 ਬੱਚਿਆਂ ਦਾ ਪਿਤਾ ਹੈ। ਪੁਲਿਸ ਨੇ ਮੁਲਜ਼ਮ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦਰਅਸਲ 22 ਜੁਲਾਈ ਨੂੰ ਹਾਊਸਫੈੱਡ ਦੀ ਇਮਾਰਤ 'ਚ ਕੁੜੀ ਦੀ ਲਾਸ਼ ਮਿਲੀ ਸੀ।     ਪੁਲਿਸ ਮੁਤਾਬਕ ਦੋ ਬੱਚਿਆਂ ਦਾ ਪਿਤਾ ਮਨੋਜ ਕੁਮਾਰ ਸ਼ਹੀਦ ਭਗਤ ਸਿੰਘ ਨਗਰ ਹਾਊਸਫੈੱਡ ਫਲੈਟਾਂ 'ਚ ਸਫਾਈ ਕਰਮਚਾਰੀ ਵਜੋਂ ਤਾਇਨਾਤ ਸੀ। ਇੱਥੇ ਉਸ ਦੇ ਪ੍ਰੇਮ ਸਬੰਧ ਸੋਨਮ ਨਾਲ ਬਣ ਗਏ ਪਰ ਜਦ ਸੋਨਮ ਨੇ ਉਸ 'ਤੇ ਵਿਆਹ ਕਰਵਾਉਣ ਲਈ ਦਬਾਅ ਬਣਾਉਣਾ ਸ਼ੁਰੂ ਕੀਤਾ ਤਾਂ ਮਨੋਜ ਨੇ ਉਸ ਨੂੰ ਰਾਸਤੇ 'ਚੋਂ ਹਟਾਉਣ ਦੀ ਸਾਜਿਸ਼ ਰਚੀ।     ਸਾਜਿਸ਼ ਤਹਿਤ ਮਨੋਜ ਨੇ ਸੋਨਮ ਨੂੰ ਇੱਕ ਖਾਲੀ ਫਲੈਟ 'ਚ ਬੁਲਾਇਆ ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਉਹ ਲਾਸ਼ ਨੂੰ ਲਿਫਟ ਰਾਹੀਂ ਫਲੈਟ 'ਚੋਂ ਹੇਠਾਂ ਲਿਆ ਕੇ ਸੁੱਟ ਦਿੱਤਾ, ਤਾਂ ਕਿ ਇਹ ਇੱਕ ਖੁਦਕੁਸ਼ੀ ਲੱਗੇ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕਾ ਤੋਂ ਫਰਾਰ ਹੋ ਗਿਆ ਪਰ ਪੁਲਿਸ ਨੇ ਜਦ ਜਾਂਚ ਸ਼ੁਰੂ ਕੀਤੀ ਤਾਂ ਮਾਮਲਾ ਕਤਲ ਦਾ ਨਿਕਲਿਆ। ਫਿਲਹਾਲ ਪੁਲਿਸ ਮੁਲਜ਼ਮ ਮਨੋਜ ਤੋਂ ਪੁੱਛਗਿੱਛ ਕਰ ਰਹੀ ਹੈ।
Published at : 28 Jul 2016 07:05 AM (IST) Tags: murder ludhiana
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਪ੍ਰਮੁੱਖ ਖ਼ਬਰਾਂ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ