News
News
ਟੀਵੀabp shortsABP ਸ਼ੌਰਟਸਵੀਡੀਓ
X

ਪੰਜਾਬ 'ਚ ਨੌਕਰੀਆਂ ਦੀ ਝੜੀ

Share:
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕੱਲ੍ਹ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ 'ਚ ਬੇਰੁਜ਼ਗਾਰ ਨੌਜਵਾਨਾਂ ਲਈ ਮਹੱਤਵਪੂਰਣ ਫੈਸਲਾ ਲੈਂਦਿਆਂ ਪੁਲਿਸ ਮਹਿਕਮੇ, ਪਟਵਾਰੀ ਤੇ ਜੁਡੀਸ਼ੀਅਲ ਅਫਸਰਾਂ ਸਮੇਤ ਕਈ ਹੋਰ ਮਹਿਕਮਿਆਂ 'ਚ ਹਜ਼ਾਰਾਂ ਅਸਾਮੀਆਂ ਦੀ ਪੂਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ। Punjab-Cabinet-Meeting-23July13-Pun   ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ 'ਚ ਲਏ ਫੈਸਲੇ ਮੁਤਾਬਕ ਪੁਲਿਸ ਵਿਭਾਗ 'ਚ 16 ਹਜ਼ਾਰ ਆਸਾਮੀਆਂ ਦੀ ਭਰਤੀ, ਸਿੰਜਾਈ ਵਿਭਾਗ ਵਿੱਚ ਐਸਡੀਓਜ਼ ਦੀਆਂ 100 ਆਸਾਮੀਆਂ, ਪਟਵਾਰੀਆਂ ਦੀਆਂ 1227 ਆਸਾਮੀਆਂ ਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ਲ ਮੈਜਿਸਟ੍ਰੇਟ ਦੀਆਂ 121 ਆਸਾਮੀਆਂ ਦੀ ਭਰਤੀ ਪ੍ਰਕਿਰਿਆ ਦਾ ਕੰਮ ਸ਼ੁਰੂ ਕਰਨ ਨੂੰ ਮੰਨਜ਼ੂਰੀ ਦੇ ਦਿੱਤੀ ਹੈ।     ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੰਜਾਬੀ ਸੂਬੇ ਲਈ ਚੱਲੇ ਅੰਦੋਲਨ ਤੇ ਐਮਰਜੈਂਸੀ ਦੌਰਾਨ ਜੇਲ੍ਹ ਜਾਣ ਵਾਲਿਆਂ ਨੂੰ ਪੈਨਸ਼ਨ, ਗੈਰ ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਕਾਨੂੰਨ ਬਣਾਉਣ, ਮਜੀਠਾ ਨੂੰ ਤਹਿਸੀਲ ਦਾ ਦਰਜਾ ਦੇਣ ਅਤੇ ਕਮਿਸ਼ਨਾਂ ਵਿੱਚ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਫੈਸਲੇ 'ਤੇ ਵੀ ਮੋਹਰ ਲਗਾ ਦਿੱਤੀ।
Published at : 30 Jul 2016 05:30 AM (IST) Tags: job Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਪ੍ਰਮੁੱਖ ਖ਼ਬਰਾਂ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ