News
News
ਟੀਵੀabp shortsABP ਸ਼ੌਰਟਸਵੀਡੀਓ
X

ਪੰਜਾਬ 'ਚ ਮਾਨਸੂਨ ਦੀ ਝੜੀ ਦਾ ਹਾਲ

Share:
ਚੰਡੀਗੜ੍ਹ: ਪੰਜਾਬ 'ਚ ਆਉਣ ਵਾਲੇ ਹੋਰ 2 ਦਿਨ ਤੱਕ ਮੌਸਮ ਦਾ ਮਿਜਾਜ਼ ਠੰਡਾ ਰਹੇਗਾ। ਮੌਸਮ ਵਿਭਾਗ ਮੁਤਾਬਕ ਕੱਲ੍ਹ ਤੋਂ ਸ਼ੁਰੂ ਹੋਈ ਵਰਖਾ 2 ਦਿਨ ਹੋਰ ਜਾਰੀ ਰਹੇਗੀ। ਇਸ ਦੇ ਨਾਲ ਹੀ ਹਰਿਆਣਾ ਤੇ ਚੰਡੀਗੜ੍ਹ ’ਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਇੱਥੇ ਅਜੇ ਮੌਨਸੂਨ ਨੇ ਤੇਜ਼ੀ ਨਹੀਂ ਦਿਖਾਈ ਹੈ। ਪਰ ਫਿਰ ਵੀ ਇਸ ਮੀਂਹ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।     ਮੌਸਮ ਵਿਭਾਗ ਮੁਤਾਬਕ ਬੇਸ਼ੱਕ ਮਾਨਸੂਨ ਆ ਚੁੱਕਾ ਹੈ ਪਰ ਪੰਜਾਬ ’ਚ 11 ਫ਼ੀਸਦੀ ਘੱਟ ਮੀਂਹ ਪਏ ਹਨ। 28 ਜੁਲਾਈ ਤੱਕ 210 ਮਿਲੀ ਮੀਟਰ ਮੀਂਹ ਪੈਣਾ ਚਾਹੀਦਾ ਸੀ, ਜਦਕਿ ਸਿਰਫ਼ 186.7 ਮਿਲੀ ਮੀਟਰ ਮੀਂਹ ਹੀ ਪਿਆ ਹੈ। ਮਾਹਿਰਾਂ ਮੁਤਾਬਕ ਮੀਂਹ ’ਚ 11 ਫ਼ੀਸਦੀ ਦੀ ਕਮੀ ਨੂੰ ਵੀ ਆਮ ਵਾਂਗ ਮੰਨਿਆ ਜਾਂਦਾ ਹੈ। ਵਿਭਾਗ ਮੁਤਾਬਕ ਆਉਣ ਵਾਲੇ 2 ਦਿਨ ਦੌਰਾਨ ਸੂਬੇ ਦੇ ਹੁਸ਼ਿਆਰਪੁਰ, ਤਰਨ ਤਾਰਨ, ਮੁਕਤਸਰ ਤੇ ਬਠਿੰਡਾ ਸਮੇਤ ਹੋਰ ਹਿੱਸਿਆਂ ’ਚ ਭਾਰੀ ਮੀਂਹ ਪੈ ਸਕਦਾ ਹੈ।
Published at : 29 Jul 2016 05:23 AM (IST) Tags: rain monsoon Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਪ੍ਰਮੁੱਖ ਖ਼ਬਰਾਂ

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ