News
News
ਟੀਵੀabp shortsABP ਸ਼ੌਰਟਸਵੀਡੀਓ
X

ਪੰਜਾਬ ਦੇ ਨਵੇਂ ਗਵਰਨਰ ਅੱਜ ਚੁੱਕਣਗੇ ਸਹੁੰ

Share:
ਚੰਡੀਗੜ੍ਹ: ਪੰਜਾਬ ਦੇ ਨਵੇਂ ਗਵਰਨਰ ਵੀ.ਪੀ. ਸਿੰਘ ਬਦਨੌਰ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਅੱਜ ਬਾਅਦ ਦੁਪਹਿਰ  4 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਐਸਜੇ ਵਜ਼ੀਫਦਾਰ ਨਵੇਂ ਗਵਰਨਰ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਬਦਨੌਰ ਹੀ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਲਣਗੇ।       ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਪੰਜਾਬ ਦੇ ਗਵਰਨਰ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਕੱਲ੍ਹ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ। ਦੱਸਣਯੋਗ ਹੈ ਕਿ ਵੀ ਪੀ ਸਿੰਘ ਭੀਲਵਾੜਾ ਦੇ ਬਦਨੋਰ ਦੇ ਸ਼ਾਹੀ ਖਾਨਦਾਨ ਨਾਲ ਸਬੰਧਤ ਹਨ ਤੇ ਬਦਨੌਰ ਤੋਂ ਰਾਜ ਸਭਾ ਮੈਂਬਰ ਵੀ ਹਨ।
Published at : 22 Aug 2016 04:13 AM (IST) Tags: Governor Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

ਪ੍ਰਮੁੱਖ ਖ਼ਬਰਾਂ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ