News
News
ਟੀਵੀabp shortsABP ਸ਼ੌਰਟਸਵੀਡੀਓ
X

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼

Share:
ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਕੱਲ੍ਹ ਕਈ ਅਹਿਮ ਫੈਸਲੇ ਲਏ ਹਨ। ਕੈਬਨਿਟ ਦੇ ਫੈਸਲਿਆਂ ਤੋਂ ਆਮ ਜਨਤਾ ਨੂੰ ਕਾਫੀ ਰਾਹਤ ਮਿਲਣ ਦੀ ਉਮੀਦ ਹੈ। ਮੀਟਿੰਗ 'ਚ ਸਰਕਾਰ ਨੇ ਹਲਦੀ ਨੂੰ ਵੈਟ ਫਰੀ ਕਰ ਦਿੱਤਾ ਹੈ। ਇਸ ਦੇ ਇਲਾਵਾ ਹੋਰ ਮਿਰਚ ਮਸਾਲਿਆਂ 'ਤੇ ਵੀ ਵੈਟ ਘਟਾ ਦਿੱਤਾ ਗਿਆ ਹੈ। ਇਸ ਨਾਲ ਘਰ ਦੀ ਰਸੋਈ ਦਾ ਬਜਟ ਸੁਧਰਨ ਦੀ ਉਮੀਦ ਕੀਤੀ ਜਾ ਰਹੀ ਹੈ।       ਕੈਬਨਿਟ ਨੇ ਵਿਧਾਨ ਸਭਾ ਸੈਸ਼ਨ 5 ਤੋਂ 9 ਸਤੰਬਰ ਤੱਕ ਕਰਵਾਓਣ ਦੀ ਮਨਜ਼ੂਰੀ ਦਿੱਤੀ ਹੈ। ਹਲਦੀ ਤੋਂ ਵੈਟ ਪੂਰੀ ਤਰਾਂ ਹਟਾ ਦਿੱਤਾ ਗਿਆ ਹੈ। ਧਨੀਆ, ਜੀਰਾ ਤੇ ਕਾਲੀ ਮਿਰਚ ਤੋਂ ਵੈਟ 6.5 ਤੋ ਘਟਾ ਕੇ 4 % ਕੀਤਾ ਗਿਆ ਹੈ। ਐਸ ਸੀ ਵਰਗ ਤੇ ਬੈਕਵਰਡ ਕਲਾਸ ਨੂੰ ਵੀ 200 ਯੂਨਿਟ ਬਿਜਲੀ ਤੱਕ ਬਿੱਲ ਮਾਫ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਵੀ ਤੇ ਪੁਰਾਣੀ ਸਨਅਤ ਨੂੰ ਬਿਜਲੀ ਯੂਨਿਟ 4.99 ਪੈਸੇ ਦੇ ਹਿਸਾਬ ਨਾਲ ਮਿਲੇਗੀ।  
Published at : 11 Aug 2016 05:12 AM (IST) Tags: cabinet meeting chandigarh Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਪ੍ਰਮੁੱਖ ਖ਼ਬਰਾਂ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...