News
News
ਟੀਵੀabp shortsABP ਸ਼ੌਰਟਸਵੀਡੀਓ
X

ਫੂਲਕਾ ਨੇ ਮੰਗਿਆ ਕੈਪਟਨ ਤੋਂ ਜਵਾਬ

Share:
ਅੰਮ੍ਰਿਤਸਰ: ਦਿੱਲੀ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਜਗਦੀਸ਼ ਟਾਈਟਲਰ ਦੀ ਪੂਛ 'ਤੇ ਪੈਰ ਰੱਖਣ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਤਕਲੀਫ ਹੋਈ ਹੈ। ਇਸੇ ਕਾਰਨ ਉਹ ਝੂਠੇ ਇਲਜ਼ਾਮ ਲਾ ਰਹੇ ਹਨ। ਆਮ ਆਦਮੀ ਪਾਰਟੀ ਦੇ ਲੀਡਰ ਐਚ.ਐਸ. ਫੂਲਕਾ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਦਿਆਂ ਇਹ ਬਿਆਨ ਦਿੱਤਾ ਹੈ।     ਫੂਲਕਾ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ 'ਤੇ 80-80 ਹਜ਼ਾਰ ਰੁਪਏ ਲੈ ਕੇ ਦਿੱਲੀ ਦੰਗਿਆਂ ਦੇ ਕੇਸ ਲੜਨ ਦਾ ਇਲਜ਼ਾਮ ਲਾਇਆ ਹੈ। ਕੈਪਟਨ ਦੇ ਇਲਜ਼ਾਮ ਮੁਤਾਬਕ ਇਹ ਪੈਸੇ ਉਨ੍ਹਾਂ ਦੇ ਜੂਨੀਅਰ 12 ਵਕੀਲਾਂ ਨੇ ਲਏ ਹਨ। ਇਸ 'ਤੇ ਫੂਲਕਾ ਨੇ ਕਿਹਾ ਕਿ ਜੇਕਰ ਕੈਪਟਨ ਸੱਚ ਬੋਲ ਰਹੇ ਹਨ ਤਾਂ ਪੈਸੇ ਲੈਣ ਵਾਲੇ ਵਕੀਲਾਂ 'ਤੇ ਦੇਣ ਵਾਲੇ ਦੰਗਾ ਪੀੜਤਾਂ ਦੇ ਨਾਮ ਦੱਸਣ। ਐਚ.ਐਸ. ਫੂਲਕਾ ਅੱਜ ਅੰਮ੍ਰਿਤਸਰ ਆਏ ਹੋਏ ਸਨ।
Published at : 10 Aug 2016 09:29 AM (IST) Tags: jagdish tytler captain amrinder singh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !