News
News
ਟੀਵੀabp shortsABP ਸ਼ੌਰਟਸਵੀਡੀਓ
X

ਬਠਿੰਡਾ 'ਚ ਟੁੱਟੀ ਨਹਿਰ, ਵੱਡੇ ਇਲਾਕੇ 'ਚ ਭਰਿਆ ਪਾਣੀ

Share:
ਬਠਿੰਡਾ: ਸ਼ਹਿਰ ਦੇ ਨੇੜੇ ਸਰਹਿੰਦ ਨਹਿਰ 'ਚ ਪਾੜ ਪੈ ਗਿਆ ਹੈ। ਹੁਣ ਤੱਕ ਇਹ ਪਾੜ 40 ਫੁੱਟ ਤੋਂ ਵੱਧ ਹੋ ਚੁੱਕਾ ਹੈ। ਇਸ ਦੇ ਚੱਲਦੇ ਆਸ-ਪਾਸ ਦੇ ਇਲਾਕੇ 'ਚ ਭਾਰੀ ਪਾਣੀ ਭਰ ਗਿਆ ਹੈ। ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ ਹੋ ਗਈ ਹੈ। ਨਹਿਰ 'ਚੋਂ ਵਹਿ ਰਿਹਾ ਪਾਣੀ ਤੇਜੀ ਨਾਲ ਰਿਹਾਇਸ਼ੀ ਖੇਤਰ ਵੱਲ੍ਹ ਵਧ ਰਿਹਾ ਹੈ। ਅਜਿਹੇ 'ਚ ਕਈ ਪਿੰਡਾਂ 'ਚ ਪਾਣੀ ਭਰਨ ਦਾ ਖਦਸ਼ਾ ਹੈ।    
Published at : 29 Jul 2016 05:07 AM (IST) Tags: bathinda
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ